ਹੁਸ਼ਿਆਰਪੁਰ ਜ਼ਿਲੇ ਚ ਕਰੋਨਾ ਵਿਸਫੋਟ, ਰਿਕਾਰਡ ਤੋੜ 90 ਮਰੀਜ਼, ਇਕ ਮੌਤ

ਹੁਸ਼ਿਆਰਪੁਰ 3 ਮਾਰਚ  ( ਆਦੇਸ਼ )     ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2824 ਨਵੇ ਸੈਪਲ ਲੈਣ  ਨਾਲ ਅਤੇ   2352 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  90 ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਤੇ 18 ਹੋਰ ਜਿਲਿਆ ਤੇ ਕੇਸ ਆਏ ਹਨ । ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8760 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 381201 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  305591  ਸੈਪਲ  ਨੈਗਟਿਵ,  ਜਦ ਕਿ 5533 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 202` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 375   ਹੈ ।

ਐਕਟਿਵ ਕੇਸਾ ਦੀ ਗਿਣਤੀ  463 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 8161 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਘੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਅੱਜ 90 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 15 ਪਾਜੇਟਿਵ ਮਰੀਜ ਹਨ, ਤੇ  ਬਾਕੀ 75 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ  । 

Advertisements

ਜਿਲੇ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ 77 ਸਾਲਾ ਵਿਆਕਤੀ ਵਾਸੀ ਟਾਡਾ ਦੀ ਮੌਤ ਜੀ ਐਨ ਡੀ ਚ ਅਮ੍ਰਿਤਸਰ ਵਿਖੇ ਹੋਈ ਹੈ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  ਜਿਲੇ ਵਿੱਚ ਹੋਟ ਸਪਾਟ  18 ਤੇ ਮਾਈਕਰੋ ਕਨਟੇਨਮੈਟ ਜੋਨ 8

Advertisements

   18 ਕੇਸ ਹੋਰ ਜਿਲਿਆ ਤੋ ਰਿਪੋਟ ਹੋਈ ਹੈ  ਹੁਸ਼ਿਆਰਪੁ ਜਿਲੇ ਵਿੱਚੋ 90 ਕੇਸ ਆਏ ਹਨ – ਟੋਟਲ 108 ਕੇਸ

Related posts

Leave a Reply