LETEST..ਜਰੂਰੀ ਮੁਰੰਮਤ ਕਾਰਨ 16 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 15 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ
ਦਫਤਰ ਗੜਦੀਵਾਲਾ ਨੇ ਦੱਸਿਆ ਕਿ 16 ਮਾਰਚ ਦਿਨ ਮੰਗਲਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।ਜਿਸ ਨਾਲ 66 ਕੇ ਵੀ ਸਬ ਸਟੇਸਨ ਗੜਦੀਵਾਲਾ ਤੋਂ ਚੱਲਦੇ ਸਾਰੇ11ਕੇ ਵੀ ਵੀਡਰ ਗੜਦੀਵਾਲਾ ,ਖਾਲਸਾ ਕਾਲਜ ਗੜਦੀਵਾਲਾ,ਮਾਨਗੜ,ਸੰਸਾਰਪੁਰ,ਮੱਕੋਵਾਲ, ਮਸਤੀਵਾਲ,ਪੰਡੋਰੀ ਅਟਵਾਲ,ਧੂਤਕਲਾਂ, ਬਾਹਗਾ, ਤਲਵੰਡੀ ਜੱਟਾਂ,ਧੁੱਗਾ-1,ਰੂਪੋਵਾਲ ਚੁੱਕਖੇਲਾ ਚੱਕ ਨੂਰਅਲੀ ,ਕੋਲਡ ਸਟੋਰ ਗੜਦੀਵਾਲਾ,ਅੰਬਾਲਾ ਜੱਟਾਂ ਸੂਗਰ ਮਿਲਜ ਰੰਧਾਵਾ ਆਦਿ ਤੇ ਚੱਲਦੇ ਪਿੰਡਾਂ, ਘਰਾਂ ,ਟਿਊਵੈਲਾਂ  ਦੀ ਸਪਲਾਈ ਬੰਦ ਰਹੇਗੀ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply