LETEST..ਜਰੂਰੀ ਮੁਰੰਮਤ ਕਾਰਨ 20 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ

ਗੜ੍ਹਦੀਵਾਲਾ 16 ਮਾਰਚ (ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ:ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ ਦਫਤਰ ਗੜਦੀਵਾਲਾ ਨੇ ਦੱਸਿਆ ਕਿ 20 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 9 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।ਜਿਸ ਨਾਲ 66 ਕੇ ਵੀ ਸਬ ਸਟੇਸਨ ਗੜਦੀਵਾਲਾ ਤੋਂ ਚੱਲਦੇ ਸਾਰੇ11ਕੇ ਵੀ ਵੀਡਰ ਗੜਦੀਵਾਲਾ,ਮਾਨਗੜ,ਖਾਲਸਾ ਕਾਲਜ ਗੜਦੀਵਾਲਾ,ਸੰਸਾਰਪੁਰ, ਮੋਕੋਵਾਲ,ਮਸਤੀਵਾਲ,ਪੰਡੋਰੀ ਅਟਵਾਲ, ਧੂਤਕਲਾਂ, ਬਾਹਗਾ, ਤਲਵੰਡੀ ਜੱਟਾਂ,ਧੁੱਗਾ-1,ਰੂਪੋਵਾਲ ਚੁੱਕਖੇਲਾ ਚੱਕ ਨੂਰਅਲੀ ,ਕੋਲਡ ਸਟੋਰ ਗੜਦੀਵਾਲਾ,ਅੰਬਾਲਾ ਜੱਟਾਂ ਸੂਗਰ ਮਿਲਜ ਰੰਧਾਵਾ ਆਦਿ ਤੇ ਚੱਲਦੇ ਪਿੰਡਾਂ, ਘਰਾਂ ,ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply