ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਦਲ ਆਪਣੀ ਕਰੋਨਾ ਰਿਪੋਰਟ ਆਉਣ ਤੋਂ ਬਾਅਦ ਦਿੱਲੀ ਰਵਾਨਾ, ਇੱਕ ਨਿੱਜੀ ਹੋਟਲ ਵਿੱਚ ਕੁਆਰੰਟੀਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀਰਵਾਰ ਦਿੱਲੀ ਰਵਾਨਾ ਹੋ ਗਏ। ਜਾਣਕਾਰੀ ਮੁਤਾਬਕ ਉਹ ਦਿੱਲੀ ‘ਚ ਕੁਝ ਦਿਨਾਂ ਲਈ ਇੱਕ ਨਿੱਜੀ ਹੋਟਲ ਵਿੱਚ ਕੁਆਰੰਟੀਨ ਰਹਿਣਗੇ।

ਇਸ ਤੋਂ ਪਹਿਲਾਂ ਵੀਰਵਾਰ ਸਿਵਲ ਹਸਪਤਾਲ ਬਾਦਲ ਦੇ ਡਾਕਟਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

Advertisements

 ਮੰਗਲਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply