ਜ਼ਿਲ੍ਹਾ ਮੈਜਿਸਟੇਰਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ
ਅੱਜ 19 ਮਾਰਚ ਦੀ ਰਾਤ ਤੋਂ ਹੁਕਮ ਲਾਗੂ- ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਾਗੂ ਰਹੇਗਾ
Advertisements
ਮਾਸਕ ਨਾ ਪਹਿਨਣ ਵਾਲੇ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੀਆਂ ਸਖਤ ਹਦਾਇਤਾਂ
Advertisements
ਗੁਰਦਾਸਪੁਰ, 19 ਮਾਰਚ ( ਅਸ਼ਵਨੀ ) ਜਨਾਬ ਮੁਹੰਮਦ ਇਸ਼ਫਾਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਿਲੇ ਅੰਦਰ ਕੋਵਿਡ-19 ਮਹਾਂਮਾਰੀ ਦੇ ਕੇਸ ਲਗਾਤਾਰ ਵੱਧਣ ਦੇ ਮੱਦੇਨਜ਼ਰ ਅਤੇ ਲੋਕਹਿੱਤ ਨੂੰ ਵੱਖਦਿਆਂ ਜ਼ਿਲੇ ਗੁਰਦਾਸਪੁਰ ਅੰਦਰ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕਰਦਿਆਂ 19 ਮਾਰਚ ਦੀ ਰਾਤ ਤੋਂ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਤ ਦਾ ਕਰਫਿਊ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਰਹੇਗਾ। ਪਰ ਕਰਫਿਊ ਦੌਰਾਨ ਜਰੂਰੀ ਵਸਤਾਂ ਦੀ ਸਪਲਾਈ ਜਾਰੀ ਰਹੇਗੀ, ਜਿਵੇਂ ਦੁੱਧ ਦੀ ਸਪਲਾਈ, ਦਵਾਈਆਂ, ਸਬਜ਼ੀਆਂ ਅਤੇ ਫਲ, ਪੈਟੋਰਲ ਪੰਪ, ਐਲਪੀਜੀ ਗੈਸ ਸਟੇਸ਼ਨ, ਮੈਡੀਕਲ ਅਤੇ ਪਸ਼ੂ ਹਸਪਤਾਲ ਦੀਆਂ ਸੇਵਾਵਾਂ ਅਤੇ ਚਾਰਾ, ਨੈਸਨਲ ਹਾਈਵੈ, ਸਟੇਟ ਹਾਈਵੈ, ਬੱਸ/ਰੇਲਗੱਡੀਆਂ/ਹਵਾਈ ਸੇਵਾ, ਇਨਾਂ ਨਾਲ ਸਬੰਧਤ ਸਵਾਰੀਆਂ ਅਤੇ ਵਹੀਕਲ, ਫੈਕਟਰੀਜ਼ ਅਤੇ ਕੰਸ਼ਟਰੱਕਸ਼ਨ ਦਾ ਕੰਮ ਆਮ ਸਮੇਂ ਵਾਂਗ ਕੀਤਾ ਜਾ ਸਕਦਾ ਹੈ। ਇਹ ਹੁਕਮ ਅਗਲੇ ਹੁਕਮਾਂ ਤਕ ਲਾਗੂ ਰਹੇਗਾ।
Advertisements
ਜ਼ਿਲ੍ਹੇ ਅੰਦਰ ਕੋੋਰੋਨਾ ਬਿਮਾਰੀ ਦੇ ਵੱਧ ਰਹੀ ਗੰਭੀਰ ਸਥਿਤੀ ਨੂੰ ਵੇਖਦਿਆਂ ਅੱਜ ਜਿਲਾ ਪ੍ਰਸ਼ਾਸਨ ਵਲੋਂ ਸਖਤ ਕਦਮ ਉਠਾਏ ਗਏ ਹਨ, ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਪੱਤਰਕਾਰ ਸਾਥੀਆਂ ਨਾਲ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਗਿਆ ਕਿ ਅੱਜ ਉਨਾਂ ਦੀ ਪ੍ਰਧਨਾਗੀ ਹੇਠ ਐਸ.ਐਸ.ਪੀ ਗੁਰਦਾਸਪੁਰ, ਬਟਾਲਾ, ਸਮੂਹ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਆਦਿ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤੇ ਫੈਸਲਾ ਲਿਆ ਗਿਆ ਕਿ ਕੋਰੋਨਾ ਬਿਮਾਰੀ ਦੇ ਵੱਧ ਰਹੇ ਪ੍ਰਭਾਵ ਅਤੇ ਲੋਕਹਿੱਤ ਲਈ ਸਖਤ ਕਦਮ ਉਠਾਉਣੇ ਲਾਜ਼ਮੀ ਹਨ। ਜਿਸ ਦੇ ਮੱਦੇਨਜ਼ਰ ਰਾਤ ਦਾ ਕਰਫਿਊ ਲਗਾਉਣ ਤੋਂ ਇਲਾਵਾ ਅਹਿਮ ਸਖ਼ਤ ਫੈਸਲੇ ਲਏ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਪਿਛਲੇ ਚਾਰ-ਪੰਜ ਦਿਨਾਂ ਤੋਂ ਕੋਰੋਨਾ ਬਿਮਾਰੀ ਦੇ ਕੇਸ ਨਿਰੰਤਰ ਵੱਧ ਰਹੇ ਹਨ ਅਤੇ ਪਿਛਲੇ ਹਫਤੇ ਵਿਚ 7 ਮੋਤਾ ਹੋ ਚੁੱਕੀਆਂ ਹਨ, ਜਿਸ ਲਈ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ। ਉਨਾਂ ਦੱਸਿਆ ਕਿ ਵੇਖਣ ਵਿਚ ਆਇਆਹੈ ਕਿ ਲੋਕਾਂ ਨੇ ਮਾਸਕ ਪਾਉਣ ਦੀ ਵਰਤੋਂ ਬਿਲਕੁਲ ਤਿਆਗ ਦਿੱਤੀ ਹੈ, ਜੋ ਬਿਮਾਰੀ ਦੇ ਵੱਧਣ ਦਾ ਮੁੱਖ ਕਾਰਨ ਬਣ ਰਹੀ ਹੈ, ਇਸ ਲਈ ਪੁਲਿਸ ਵਿਭਾਗ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ ਨਾ ਪਾਉਣ ਵਾਲੇ ਦਾ ਮੋਕੇ ਤੇ ਕੋਰੋਨਾ ਟੈਸਟ (ਆਰ.ਟੀ.ਪੀ.ਸੀ.ਆਰ) ਕਰਵਾਉਣ, ਜਿਸ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਪੁਲਿਸ ਟੀਮ ਨੂੰ ਸਿਹਤ ਵਿਭਾਗ ਦੀ ਮੋਬਾਇਲ ਟੀਮ ਉਪਲੱਬਧ ਕਰਵਾਈ ਗਈ ਹੈ, ਜੋ ਮੌਕੇ ਤੇ ਟੈਸਟ ਕਰੇਗੀ ਅਤੇ ਜਿਥੇ ਮੋਬਾਇਲ ਟੈਸਟਿੰਗ ਟੀਮ ਨਹੀਂ ਹੋਵੇਗੀ, ਓਥੋ ਨੇੜਲੇ ਸਿਹਤ ਕੇਂਦਰ ਵਿਚ ਕੋਰੋਨਾ ਟੈਸਟ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਟੈਸਟ ਤੋਂ ਇਲਾਵਾ ਜੁਰਮਾਨਾ ਅਤੇ 188 ਦਾ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਹੋਟਲਾਂ, ਰੈਸਟੋਰੈਂਟਾਂ, ਮੈਰਿਜ਼ ਪੈਲੇਸਾਂ ਤੇ ਧਾਰਮਿਕ ਸਥਾਨਾਂ ਆਦਿ ਦੇ ਪ੍ਰਬੰਧਕਾਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਉਨਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਨਾਂ ਸੰਸਥਾਵਾਂ ਦੇ ਮਾਲਕ ਕੋਵਿਡ-19 ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਅਣਗਹਿਲੀ ਵਰਤਣ ਵਾਲਿਆਂ ਵਿਰੁੱਧ ਸਖਤ ਕਾਰਵਾੀ ਅਮਲ ਵਿਚ ਲਿਆਂਦੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਕੋਵਿਡ-19 ਵੈਕਸੀਨ ਲਗਾਉਣ ਦੀ ਮੁਹਿੰਮ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਚੱਲ ਰਹੀ ਹੈ ,ਇਸ ਲਈ ਲੋਕ ਕੋਵਿਡ-19 ਵੈਕਸੀਨ ਜਰੂਰ ਲਗਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਵੈਕਸੀਨ ਮੁਫਤ ਲਗਾਈ ਜਾਂਦੀ ਹੈ। ਉਨਾਂ ਦੱਸਿਆ ਕਿ ਸਮੂਹ ਐਸ.ਡੀ.ਐਮਜ਼, ਨਗਰ ਕੌਂਸਲ ਕਾਰਜਸਾਧਕ ਅਫਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਤੇ ਸ਼ਹਿਰਾਂ ਅੰਦਰ ਮੋਹਤਬਰ ਵਿਅਕਤੀਆਂ ਨਾਲ ਸੰਪਰਕ ਬਣਾ ਕੇ ਯੋਗ ਲੋਕਾਂ ਨੂੰ ਕੋਵਿਡ-19 ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰਨ। ਉਨਾਂ ਦੱਸਿਆ ਕਿ ਰੋਜਾਨਾ ਕਰੀਬ 2000 ਲੋਕਾਂ ਵੈਕਸੀਨ ਲੱਗ ਰਹੀ ਹੈ, ਜਿਸ ਲਈ ਇਹ ਸਮਰੱਥਾ 20 ਹਜ਼ਾਰ ਕੀਤੀ ਜਾ ਰਹੀ ਹੈ, ਜਿਸ ਲਈ ਵੈਕਸੀਨ ਹੁਣ ਹਫਤੇ ਦੇ ਸੱਤ ਦਿਨ ਲਗਾਈ ਜਾਵੇਗੀ।
ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਲੋਕਾਂ ਨੇ ਪਹਿਲਾਂ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਸੀ ਤੇ ਜਿਲੇ ਅੰਦਰ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਇਆ ਸੀ, ਓਸੇ ਤਰਾਂ ਕੋਰੋਨਾ ਬਿਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਪੂਰਨ ਸਹਿਯੋਗ ਕਰਨ। ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਨੂੰ ਸਾਬੁਣ ਨਾਲ ਧੋਤਾ ਜਾਵੇ।
——————-
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
by Adesh Parminder Singh
- “Strengthening Ties: Putin’s Anticipated Visit to India in 2025”
by Adesh Parminder Singh
- Punjab State to Celebrate its Cultural Day on November 27: Sond
by Adesh Parminder Singh
- Recent_News_Punjab :: Your Vote Matters: Chabbewal Constituency Gears Up for Elections
by Adesh Parminder Singh
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
by Adesh Parminder Singh
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
by Adesh Parminder Singh
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
by Adesh Parminder Singh
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
by Adesh Parminder Singh
- Speaker Sandhwan administers Oath to 1653 newly elected Panchs
by Adesh Parminder Singh
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
by Adesh Parminder Singh
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
by Adesh Parminder Singh
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
by Adesh Parminder Singh
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
by Adesh Parminder Singh
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
by Adesh Parminder Singh
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
by Adesh Parminder Singh
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
by Adesh Parminder Singh
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
by Adesh Parminder Singh
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
by Adesh Parminder Singh
- #LATEST_PUNJAB : Administration all set for voting on November 20, accomplished requisite arrangements: Deputy Commissioner
by Adesh Parminder Singh
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
by Adesh Parminder Singh
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
by Adesh Parminder Singh
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
by Adesh Parminder Singh
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
by Adesh Parminder Singh
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
by Adesh Parminder Singh
- ਅਸਲ ਚ ਡਾ. ਇਸ਼ਾਂਕ ਦੇ ਹੱਕ ਵਿੱਚ ਲੋਕ-ਲਹਿਰ ਬਣ ਚੁੱਕੀ ਹੈ :: -ਡਾ. ਰਵਜੋਤ
by Adesh Parminder Singh
- ਵੱਡੀ ਖ਼ਬਰ : ਵਧਦੀ ਠੰਢ ਚ ਡਾ: ਰਾਜ ਅਤੇ ਡਾ: ਇਸ਼ਾਂਕ ਦੇ 12 ਪਿੰਡਾਂ ਵਿੱਚੋਂ ਲੰਘੇ ਰੋਡ ਸ਼ੋਅ ਨੇ ਸਿਆਸੀ ਪਾਰਾ ਚੜ੍ਹਾਇਆ
by Adesh Parminder Singh
- Empowering the Marginalized: Legal Luminaries Discuss Social Justice at Regional Conference of State Legal Services Authorities
by Adesh Parminder Singh
- UPDATED NEWS : BABA SIDDIQUI MURDER : PUNJAB POLICE IN JOINT OPERATION WITH MAHARASHTRA POLICE ARREST PERSON FOR PROVIDING LOGISTIC SUPPORT
by Adesh Parminder Singh
- #DGP_PUNJAB :: पंजाब पुलिस ने संक्षिप्त मुठभेड़ के बाद अंतरराज्यीय हाईवे लुटेरा गिरोह के सरगना को पकड़ा; एक पिस्तौल बरामद
by Adesh Parminder Singh
- Finance Minister Harpal Singh Calls for Taking Inspiration from Lala Lajpat Rai’s Life
by Adesh Parminder Singh
- #DGP_PUNJAB : #CP_BHULLAR :: PUNJAB POLICE BUSTS NARCO-ARMS SMUGGLING CARTEL, TWO HELD
by Adesh Parminder Singh
- ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ
by Adesh Parminder Singh
- ਵੱਡੀ ਖ਼ਬਰ : CDT_NEWS: ਡੇਰਾ ਬਾਬਾ ਨਾਨਕ ਤੋਂ ਬਾਅਦ ਹੁਣ ਚੱਬੇਵਾਲ ਚ ਪ੍ਰਮੁੱਖ ਅਕਾਲੀ ਦਲ ਆਗੂ ਪਰਿਵਾਰਾਂ ਸਮੇਤ ਉਤਰੇ ਡਾ. ਇਸ਼ਾਂਕ ਦੇ ਸਮਰਥਨ ਚ
by Adesh Parminder Singh
- @DGP_PUNJAB : 2 ਨਸ਼ਾ ਤਸਕਰ, 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੋਲੋਨ ਪਾਊਡਰ ਤੇ ਪਿਸਟਲ ਸਮੇਤ ਕਾਬੂ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements