ਵੱਡੀ ਖ਼ਬਰ : ਸਕੂਲ ਸਿੱਖਿਆ ਵਿਭਾਗ ਵੱਲੋਂ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਮੁਲਤਵੀ: ਵਿਜੈ ਇੰਦਰ ਸਿੰਗਲਾ

ਪਠਾਨਕੋਟ /ਹੁਸ਼ਿਆਰਪੁਰ /ਚੰਡੀਗੜ, 19 ਮਾਰਚ: (ਰਾਜਿੰਦਰ ਰਾਜਨ  ਬਿਊਰੋ, ਹਰਦੇਵ ਮਾਨ  ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਗਣਿਤ ਅਤੇ ਸਵਾਗਤੀ ਜ਼ਿੰਦਗੀ ਦੇ ਪੇਪਰ ਅਗਲੇ ਹੁਕਮਾਂ ਤਕ ਰੱਦ ਕਰ ਦਿਤੇ ਹਨ।

ਇਹ ਪ੍ਰੀਖਿਆਵਾਂ 22 ਅਤੇ 23 ਮਾਰਚ ਨੂੰ ਹੋਣੀਆਂ ਸਨ ਜੋ ਕਿ ਬੋਰਡ ਵਲੋਂ ਮੁਲਤਵੀ ਕਰ ਦਿਤੀਆਂ ਗਈਆਂ ਹਨ.

Advertisements

– ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ 2021 ਤੱਕ ਸਿੱਖਿਆ ਸੰਸਥਾਵਾਂ ਨੂੰ ਬੰਦ ਰੱਖਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਸਕੂਲੀ ਕਲਾਸਾਂ ਦੇ ਪੇਪਰ ਵੀ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Advertisements

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਸਿੱਖਿਆ ਵਿਭਾਗ ਵੱਲੋਂ 31 ਮਾਰਚ ਤੋਂ ਪਹਿਲਾਂ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦਾ ਤਰੀਕਾ (ਮੋਡ) ਮੁੜ ਜਾਰੀ ਕਰ ਦਿੱਤਾ ਜਾਵੇਗਾ

Advertisements

ਮੁਲਤਵੀ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply