ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 9 ਅਪ੍ਰੈਲ ਤੱਕ ਸੰਘਰਸ਼ ਕੀਤਾ ਮੁਲਤਵੀ , ਜਿਲ੍ਹਾ ਪੱਧਰੀ ਪਰਿਵਾਰਾਂ ਸਮੇਤ ਮੀਟਿੰਗਾਂ ਕਰਕੇ ਹੋਵੇਗੀ ਲਾਮਬੰਦੀ:….
ਗੜ੍ਹਦੀਵਾਲਾ 3 ਅਪ੍ਰੈਲ (ਚੌਧਰੀ ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੇ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਜਲ ਸਪਲਾਈ ਵਿਭਾਗ ਅੰਦਰ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਇਨਲਿਸਟਮੈਟ/ਸੈਲਫ ਇੰਪਲਾਈਜ਼ ਵਰਕਰਾਂ ਦਾ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਨ ਲਈ ਡਿਪਾਰਟਮੈਂਟ ਤੇ ਪੰਜਾਬ ਸਰਕਾਰ ਖਿਲਾਫ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਚੱਲ ਰਿਹਾ ਹੈ।ਮਲੇਰਕੋਟਲਾ ਵਿਖੇ ਚੱਲੇ 65 ਦਿਨ ਲਗਾਤਾਰ ਮੋਰਚੇ ਤੋਂ ਬਾਅਦ ਜਲ ਸਪਲਾਈ ਮੰਤਰੀ ਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਵਿੱਚ ਜਥੇਬੰਦੀ ਦੇ ਆਗੂਆਂ ਨੂੰ ਭਰੋਸਾ ਦਿੱਤਾ ਸੀ ਕਿ ਜਲਦੀ 1 ਅਪ੍ਰੈਲ ਤੋਂ ਪਹਿਲਾਂ ਕਾਮਿਆਂ ਦੀਆਂ ਮੰਗਾਂ ਦਾ ਨਿਪਟਾਰਾ ਕਰ ਦਿੱਤਾ ਜਾਵੇਗਾ ਪਰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ ਜਿਸ ਦੇ ਵਿਰੋਧ ਵਿੱਚ ਜਥੇਬੰਦੀ ਨੇ ਫੈਸਲਾ ਕੀਤਾ ਸੀ ਕਿ 31ਮਾਰਚ ਨੂੰ ਜਲ ਸਪਲਾਈ ਵਿਭਾਗ ਦੇ ਹੈੱਡ ਆਫਿਸ ਪਟਿਆਲਾ ਦਾ ਘਿਰਾਓ ਕਰਨ ਉਪਰੰਤ ਤਿਖਾ ਸੰਘਰਸ਼ ਉਲੀਕਿਆ ਜਾਵੇਗਾ।ਪਰ ਜਿਕਰਯੋਗ ਹੈ ਕਿ 30 ਮਾਰਚ ਨੂੰ ਜਥੇਬੰਦੀ ਦੇ ਆਗੂਆਂ ਨਾਲ ਤਾਲਮੇਲ ਕਰਕੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ)ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਲਿਖਤੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।ਜਥੇਬੰਦੀ ਦੀ ਸੂਬਾ ਕਮੇਟੀ ਨੇ ਫੈਸਲਾ ਕੀਤਾ ਕਿ 9 ਅਪ੍ਰੈਲ ਤੱਕ ਮੈਨੇਜਮੈਂਟ ਦੇ ਭਰੋਸੇ ਨੂੰ ਦੁਵਾਰਾ ਬਰਕਰਾਰ ਰਖਦਿਆਂ 9 ਅਪ੍ਰੈਲ ਤੱਕ ਸੰਘਰਸ਼ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ ਤੇ ਮੀਟਿੰਗ ਦੀ ਉਡੀਕ ਤੱਕ ਜਿਲ੍ਹਾ ਪੱਧਰੀ ਪਰਿਵਾਰਾਂ ਸਮੇਤ ਮੀਟਿੰਗਾਂ ਕਰਕੇ ਸੰਘਰਸ਼ਾ ਨੂੰ ਹੋਰ ਤਿਖਾ ਰੂਪ ਦੇਣ ਲਈ ਲਾਮਬੰਦੀ ਹੋਵੇਗੀ।ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਵਾਰ ਵੀ ਮੈਨੇਜਮੈਂਟ ਵੱਲੋਂ ਜਥੇਬੰਦੀ ਨਾਲ ਹੋਣ ਵਾਲ ਮੀਟਿੰਗ ਵਿੱਚ ਕੋਈ ਟਾਲ-ਮਟੋਲ ਕਰਨ ਦੀ ਨੀਤੀ ਅਪਣਾਈ ਤਾਂ ਸੰਘਰਸ਼ ਨੂੰ ਇਸ ਤੋਂ ਵੀ ਤਿਖਾ ਰੂਪ ਦਿੱਤਾ ਜਾਵੇਗਾ।ਇਸ ਸਮੇ ਜਿਲ੍ਹਾ ਜੁਆਇੰਟ ਸਕੱਤਰ ਮਨਜੀਤ ਸਿੰਘ ਮੁਕੇਰੀਆਂ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਜਿਲਾ ਮੀਤ ਪ੍ਰਧਾਨ ਸੰਦੀਪ ਕੁਮਾਰ ਜਿਲਾ ਮੀਤ ਪ੍ਰਧਾਨ ਪਰਦੀਪ ਸਿੰਘ ਖੱਖ ਜਿਲਾ ਮੀਤ ਪ੍ਰਧਾਨ ਦਿਲਬਾਗ ਸਿੰਘ ਪ੍ਰਚਾਰਕ ਸਕੱਤਰ ਰਕੇਸ਼ ਕੁਮਾਰ ਜਿਲਾ ਖਜਾਨਚੀ ਮਹਿੰਦਰ ਸਿੰਘ ਪ੍ਰੈਸ ਸਕੱਤਰ ਜਗਦੀਸ਼ ਸਿੰਘ ਜਿਲਾ ਸਟੇਜ ਸੈਕਟਰੀ ਸੁਪਿੰਦਰ ਸਿੰਘ ਸਾਬੀ ਪ੍ਰੈਸ ਸਕੱਤਰ ਰਕੇਸ਼ ਕੁਮਾਰ ਸਲਾਹਕਾਰ ਗੁਰਪ੍ਰੀਤ ਸਿੰਘ ਜਿਲਾ ਐਡੀਟਰ ਰਣਦੀਪ ਸਿੰਘ ਧਨੋਆ ਆਦਿ ਹਾਜ਼ਰ ਸਨ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp