LETEST..ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 6 ਮੌਤਾਂ,166 ਹੋਰ ਲੋਕਾਂ ਦੀ ਰਿਪੋਰਟ ਆਈ ਪਾਜਿਟਿਵ


ਹੁਸ਼ਿਆਰਪੁਰ 3 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ  2016 ਨਵੇਂ ਸੈਂਪਲ ਲਏ ਗਏ ਹਨ ਅਤੇ 2496 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 166 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14154 ਹੋ ਗਈ ਹੈ।ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 393251 ਸੈਂਪਲ ਲਏ ਗਏ ਹਨ। ਜਿਨਾ ਵਿੱਚੋ 377026 ਸੈਂਪਲ ਨੈਗਟਿਵ,3694 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ,ਤੇ 202 ਸੈਂਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ 1645 ਹੈ ਜਦ ਕਿ 12990  ਮਰੀਜ ਠੀਕ ਹੋਏ ਹਨ।ਕੁੱਲ ਮੌਤਾਂ ਦੀ ਗਿਣਤੀ 568 ਹੈ।ਜਿਲਾ ਹੁਸ਼ਿਆਰਪੁਰ ਦੇ 166 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 16 ਅਤੇ  150  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 6 ਮੌਤਾ ਹੋਈਆ ਹਨ (1) 49 ਸਾਲਾ ਪੁਰਸ  ਵਾਸੀ  ਕੋਟਲੀ ਖਾਸ  ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ   ਵਿਖੇ ਹੋਈ ਹੈ (2) 82 ਸਾਲਾ ਔਰਤ ਵਾਸੀ ਚਕੋਵਾਲ ਦੀ ਮੌਤ ਸਿਵਲ ਹਸਪਤਾਲ ਜਲੰਧਰ  ਵਿੱਚ ਹੋਈ (3) 55 ਸਾਲਾ ਪੁਰਸ ਵਾਸੀ ਖਨੂਰ  ਦੀ ਮੌਤ ਸਿਵਲ ਹਸਪਤਾਲ  ਹੁਸ਼ਿਆਰਪੁਰ (4) 56 ਸਾਲਾ ਔਰਤ  ਵਾਸੀ ਗੁਲਾਮ ਹਸੈਨ  ਹੁਸ਼ਿਆਰਪੁਰ ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ  (5) 75 ਸਾਲਾ ਔਰਤ ਵਾਸੀ ਟਾਂਡਾ ਦੀ ਮੌਤ ਸਿਵਲ  ਹਸਪਤਾਲ ਦਸੂਹਾ (6) 66  ਸਾਲਾ ਔਰਤ ਵਾਸੀ ਬੁਢਾਬੜ ਬਲਾਕ  ਦੀ  ਮੌਤ ਸਵਲ ਹਸਪਤਾਲ ਦਸੂਹਾ  ਵਿਖੇ ਹੋਈ  । ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।
v  ਬਾਹਰੋ ਆਏ ਪਜੇਟਿਵ ਮਰੀਜ ਆਏ —29
v  ਹੁਸ਼ਿਆਰਪੁਰ ਜਿਲੇ ਦੇ ਮਰੀਜਾ ——166
v  ਟੋਟਲ ਮਰੀਜ —-   29+166 =195
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply