LATEST..ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਨਾਲ ਹੋਇਆਂ 7 ਮੌਤਾਂ,145 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14229 ਹੋਈ

ਹੁਸ਼ਿਆਰਪੁਰ 4 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 1130 ਨਵੇ ਸੈਪਲ ਲਏ ਗਏ ਹਨ ਅਤੇ 1127  ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 145 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 14229 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 394381 ਸੈਪਲ ਲਏ ਗਏ ਹਨ ਜਿਨਾ ਵਿੱਚੋ 377753 ਸੈਪਲ ਨੈਗਟਿਵ,3952 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ,ਤੇ 202 ਸੈਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ 1470 ਹੈ ਜਦ ਕਿ 13330 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 575 ਹੈ ।  ਜਿਲਾ ਹੁਸ਼ਿਆਰਪੁਰ ਦੇ 145 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 15 ਅਤੇ  130  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । ਇਸ ਮੋਕੈ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 7 ਮੌਤਾ ਹੋਈਆ ਹਨ। (1) 51 ਸਾਲਾ ਪੁਰਸ਼ ਵਾਸੀ  ਪਾਲਦੀ  ਦੀ ਮੌਤ ਰਜਿੰਦਰਾ ਹਸਪਤਾਲ ਪਟਿਆਲਾ  ਵਿਖੇ ਹੋਈ ਹੈ (2) 44 ਸਾਲਾ ਔਰਤ  ਵਾਸੀ ਬੁਢਾਬੜ ਦੀ ਮੌਤ ਨਿਜੀ ਹਸ,ਪਤਾਲ ਜਲੰਧਰ ਵਿੱਚ ਹੋਈ (3) 66 ਸਾਲਾ ਪੁਰਸ਼  ਵਾਸੀ ਹਾਰਟਾ  ਬਡਲਾ ਦੀ ਮੌਤ ਨਿਜੀ ਹਸਪਤਾਲ ਜਲੰਧਰ (4) 55 ਸਾਲਾ ਪੁਰਸ਼ ਵਾਸੀ ਚੱਕੋਵਾਲ  ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ(5) 90 ਸਾਲਾ ਔਰਤ   ਵਾਸੀ ਟਾਡਾ   ਦੀ ਮੌਤ ਸਿਵਲ  ਹਸਪਤਾਲ ਜਲੰਧਰ   (6) 59  ਸਾਲਾ ਪੁਰਸ਼  ਵਾਸੀ ਚੱਗਰਾਂ ਦੀ ਮੌਤ ਸਿਵਲ ਸੀ ਐਮ੍ ਸੀ ਲੁਧਿਆਣਾ(7) 69  ਸਾਲਾ ਪੁਰਸ਼ ਵਾਸੀ ਹਾਜੀਪੁਰ ਦੀ ਮੌਤ ਐਮ ਐਚ ਜਲੰਧਰ  ਵਿੱਚ ਹੋਈ।ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।
v  ਬਾਹਰੋ ਆਏ ਪਜੇਟਿਵ ਮਰੀਜ ਆਏ —27
v  ਹੁਸ਼ਿਆਰਪੁਰ ਜਿਲੇ ਦੇ ਮਰੀਜਾ ——145
v  ਟੋਟਲ ਮਰੀਜ —-      27+145 ==172

 
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply