ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 4 ਮੌਤਾਂ,185 ਹੋਰ ਲੋਕਾਂ ਆਏ ਕੋਰੋਨਾ ਦੀ ਲਪੇਟ ‘ਚ


ਹੁਸ਼ਿਆਰਪੁਰ 22 ਅਪ੍ਰੈਲ(ਚੌਧਰੀ) :  ਜਿਲੇ ਦੀ ਕੋਵਿਡ ਬਾਰੇ  ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2560 ਨਵੇਂ ਸੈਂਪਲ ਲਏ ਗਏ ਹਨ ਅਤੇ 2785 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 185 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17117 ਹੋ ਗਈ ਹੈ।

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 431253 ਸੈਪਲ ਲਏ ਗਏ ਹਨ ਜਿਨਾ ਵਿੱਚੋ 412623 ਸੈਂਪਲ ਨੈਗਟਿਵ,3133 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ,ਤੇ 202 ਸੈਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ 1571 ਹੈ ਜਦ ਕਿ 16275 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 681 ਹੈ।ਜਿਲਾ ਹੁਸ਼ਿਆਰਪੁਰ ਦੇ 185 ਸੈਂਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 21 ਅਤੇ  164  ਸੈਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ । 

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 4 ਮੌਤਾਂ ਹੋਈਆਂ ਹਨ (1) 55  ਸਾਲਾ ਔਰਤ  ਵਾਸੀ  ਆਸਮਾਨ ਸ਼ਹੀਦ   ਹੁਸ਼ਿਆਰਪੁਰ   ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ  ਹੈ (2) 32 ਸਾਲਾ  ਪੁਰਸ਼ ਵਾਸੀ ਬੱਸੀ ਵਜੀਦ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ ਹੈ (3) 56 ਸਾਲਾ ਔਰਤ ਵਾਸੀ ਗੁਰੂ ਨਾਨਕ ਮੁਹੱਲਾ ਹਾਜੀਪੁਰ  ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ।(4) 57 ਸਾਲਾ ਔਰਤ ਵਾਸੀ ਵਾਰਡ ਨੰਬਰ 2 ਗੜਸ਼ੰਕਰ ਦੀ ਮੌਤ ਰਾਜਾ ਹਸਪਤਾਲ ਜਲੰਧਰ ਵਿਖੇ ਹੋੋਈ ਹੈ ।  

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।
v  ਬਾਹਰੋ ਆਏ ਪਜੇਟਿਵ ਮਰੀਜ —21
v  ਹੁਸ਼ਿਆਰਪੁਰ ਜਿਲੇ ਦੇ ਮਰੀਜਾ –185
v  ਕੁੱਲ ਮਰੀਜ —————-      206

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply