ਜਿਲਾ ਹੁਸ਼ਿਆਰਪੁਰ ‘ਚ ਅੱਜ ਕੋਰੋਨਾ ਨਾਲ ਹੋਇਆਂ 5 ਮੌਤਾਂ,222 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 23 ਅਪ੍ਰੈਲ (ਚੌਧਰੀ ) : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2180  ਨਵੇਂ ਸੈਂਪਲ ਲਏ ਗਏ ਹਨ ਅਤੇ 2205 ਸੈਪਲਾ ਦੀ ਰਿਪੋਟ ਪ੍ਰਾਪਤ ਹੋਣ ਨਾਲ 222 ਨਵੇਂ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 17339 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 433433 ਸੈਪਲ ਲਏ ਗਏ ਹਨ।

ਜਿਨਾਂ ਵਿੱਚੋ 414549 ਸੈਂਪਲ ਨੈਗਟਿਵ,3165 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ,ਤੇ 202 ਸੈਂਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ  1744 ਹੈ ਜਦ ਕਿ 16340 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 686 ਹੈ।ਜਿਲਾ ਹੁਸ਼ਿਆਰਪੁਰ ਦੇ 222  ਸੈਂਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 28 ਅਤੇ 194 ਸੈਂਪਲ ਬਾਕੀ ਸਿਹਤ ਕੇਦਰਾਂ ਨਾਲ ਸਬੰਧਿਤ ਹਨ।

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 5 ਮੌਤਾ ਹੋਈਆ ਹਨ (1) 45 ਸਾਲਾ ਔਰਤ ਵਾਸੀ ਨਿਹਾਲਪੁਰ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ  ਹੈ (2) 65 ਸਾਲਾ ਔਰਤ ਵਾਸੀ ਬੇਗਮਪੁਰ ਜੰਡਿਆਲਾ ਦੀ ਮੌਤ ਨਿਜੀ ਹਸਪਤਾਲ ਜਲੰਧਰ (3) 65 ਸਾਲਾ ਔਰਤ ਵਾਸੀ ਨੰਗਲ ਮਰੂਫ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 60 ਸਾਲਾ ਵਿਆਕਤੀ ਵਾਸੀ ਮਰੂਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 35 ਸਾਲਾ ਔਰਤ ਵਾਸੀ ਨਰਾਇਣ ਨਗਰ ਮੌਤ ਮਾਜਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ ।

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।

v  ਬਾਹਰੋ ਆਏ ਪਜੇਟਿਵ ਮਰੀਜ —21
v  ਹੁਸ਼ਿਆਰਪੁਰ ਜਿਲੇ ਦੇ ਮਰੀਜਾ ——222
v  ਟੋਟਲ ਮਰੀਜ —– – – – – – – – – – 243
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply