ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 5 ਮੌਤਾਂ,214 ਹੋਰ ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜੇਟਿਵ

ਹੁਸ਼ਿਆਰਪੁਰ 30 ਅਪ੍ਰੈਲ(ਚੌਧਰੀ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2345ਨਵੇਂ ਸੈਂਪਲ ਲੈਣ ਨਾਲ ਅਤੇ 3152 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  214  ਨਵੇਂ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 18898 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 448451 ਹੋ ਗਈ ਹੈ।

ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  429290 ਸੈਪਲ ਨੈਗਟਿਵ,ਜਦ ਕਿ 1883  ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ,202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 727  ਹੈ । ਐਕਟਿਵ ਕੇਸਾ ਦੀ ਗਿਣਤੀ 1869 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 17822 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 214 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 14 ਪਾਜੇਟਿਵ ਮਰੀਜ ਹਨ, ਤੇ ਬਾਕੀ 200 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 05 ਮੌਤ ਹੋਈ ਹੈ (1) 61 ਸਾਲਾ ਔਰਤ ਵਾਸੀ ਹਰਮੋਆ, ਦੀ ਮੌਤ ਨਿਜੀ ਹਸਪਤਾਲ ਚੰਡੀਗੜ (2) 65 ਸਾਲਾ ਔਰਤ ਵਾਸੀ ਹਾਜੀਪੁਰ ਦੀ ਮੌਤ ਮੌਡੀਕਲ ਕਾਲਜ ਅਮ੍ਰਿਤਸਰ (3)50 ਸਾਲਾ ਪੁਰਸ਼ ਵਾਸੀ ਪਿਪਲਾਂਵਾਲਾ  ਦੀ ਮੌਤ ਸਿਵਲ ਹਸਪਤਾਲਹੁਸ਼ਿਆਰਪੁਰ (4) 52 ਪੁਰਸ਼ ਵਾਸੀ ਮਹਿਦੀ ਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ (5) 50 ਸਾਲਾ ਪੁਰਸ਼ ਵਾਸੀ ਪੁਰਹੀਰਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ।  

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply