LATEST.. ਬੀਤੇ 24 ਘੰਟਿਆਂ ‘ਚ ਕੋਰੋਨਾ ਨਾਲ 20 ਦੀ ਮੌਤ,691 ਨਵੇਂ ਕੇਸ ਆਏ ਤੇ 655 ਹੋਏ ਤੰਦਰੁਸਤ


ਬਠਿੰਡਾ, 5 ਮਈ (CDT ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 237652 ਸੈਂਪਲ ਲਏ ਗਏ। ਜਿਨਾਂ ਵਿਚੋਂ 24014 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 18183 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5392 ਕੇਸ ਐਕਟਿਵ ਹਨ ਤੇ ਹੁਣ ਤੱਕ 439 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
         
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 20 ਦੀ ਮੌਤ, 691 ਨਵੇਂ ਕੇਸ ਆਏ ਤੇ 655 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply