LATEST.. ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ, ਹੋਇਆਂ 6 ਮੌਤਾਂ,304 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ


ਹੁਸ਼ਿਆਰਪੁਰ 9 ਮਈ (ਚੌਧਰੀ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ   3376 ਨਵੇਂ ਸੈਪਲ ਲੈਣ  ਨਾਲ ਅਤੇ 2941 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  304 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 21244 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 483565 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 457131 ਸੈਪਲ ਨੈਗਟਿਵ, ਜਦ ਕਿ 6794 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ।202 ਸੈਂਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 784 ਹੈ । 

ਐਕਟਿਵ ਕੇਸਾ ਦੀ ਗਿਣਤੀ 2394 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ19716 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 304 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ  ਸ਼ਹਿਰ ਦੇ 40 ਪਾਜੇਟਿਵ ਮਰੀਜ ਹਨ, ਤੇ  ਬਾਕੀ 264 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। 

ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 06 ਮੌਤ ਹੋਈਆ ਹਨ । (1) 64 ਸਾਲਾ ਵਿਆਕਤੀ ਵਾਸੀ ਕਮੇਟੀ ਮਾਰਕੀਟ ਬਹਾਦਰਪੁਰ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ  (2) 64 ਸਾਲਾ ਪੁਰਸ਼  ਵਾਸੀ ਹਰਦੋਖਾਨਪੁਰ ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਏ (3) 60 ਸਾਲਾ ਪੁਰਸ਼ ਵਾਸੀ ਖਾਨਪੁਰਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ (4) 72 ਸਾਲਾ ਔਰਤ ਵਾਸੀ ਭਾਗੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 52 ਸਾਲਾ ਵਿਆਕਤੀ ਵਾਸੀ ਪੁਰਹੀਰਾ ਦੀ  ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ (6) 39 ਸਾਲਾ ਔਰਤ  ਵਾਸੀ ਢੱਕੋਵਾਲ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (7) 71 ਸਾਲਾ   ਔਰਤ ਵਾਸੀ ਸੈਟਰਲ ਟਾਊਨ  ਦੀ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ ਹੈ  ।
 
ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਬਾਹਰੋ ਆਏ ਮਰੀਜ —17
ਜਿਲੇ ਵਿਚੇ ਆਏ ਮਰੀਜ– 304
ਟੋਟਲ – – 321

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply