LATEST.. ਜਾਣੋ ਜਿਲਾ ਹੁਸ਼ਿਆਰਪੁਰ ‘ਚ ਕੋਰੋਨਾ ਦਾ ਕਹਿਰ ਕਿਹੜੇ ਪਿੰਡਾਂ ਤੇ ਵਾਪਰਿਆ,5 ਮੌਤਾਂ,261 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ


ਹੁਸ਼ਿਆਰਪੁਰ 13 ਮਈ (ਚੌਧਰੀ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ   4433 ਨਵੇਂ ਸੈਂਪਲ ਲੈਣ ਨਾਲ ਅਤੇ 4157 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  261 ਨਵੇਂ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 22708 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 500811 ਹੋ ਗਈ ਹੈ।

ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 474301 ਸੈਪਲ ਨੈਗਟਿਵ,ਜਦ ਕਿ  5307  ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ,315 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 815 ਹੈ।ਐਕਟਿਵ ਕੇਸਾ ਦੀ ਗਿਣਤੀ 2785 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 20809 ਹੈ।ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 261 ਮਰੀਜ ਪਜੇਟਿਵ ਪਾਏ ਗਏ ਹਨ,ਹੁਸ਼ਿਆਰਪੁਰ ਸ਼ਹਿਰ ਦੇ 45 ਪਾਜੇਟਿਵ ਮਰੀਜ ਹਨ,ਤੇ ਬਾਕੀ 216  ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ।

 ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 05 ਮੌਤ ਹੋਈਆਂ ਹਨ । (1) 50 ਸਾਲਾ ਔਰਤ ਵਾਸੀ ਮੁਕੇਰੀਆਂ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ ਹੋਈ  (2) 55 ਸਾਲਾ ਪੁਰਸ਼  ਵਾਸੀ ਪਥਰਾਲੀਆਂ ਦੀ ਮੌਤ ਸਿਵਲ ਹਸਪਤਾਲ ਹਸ਼ਿਆਰਪੁਰ ਵਿਖੇ ਹੋਏ (3) 50 ਸਾਲਾ ਪੁਰਸ਼ ਵਾਸੀ ਨੰਗਲ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  (4) 38 ਸਾਲਾ ਪੁਰਸ਼ ਵਾਸੀ ਹਾਜੀਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ (5) 70 ਸਾਲਾ ਪੁਰਸ਼ ਵਾਸੀ ਮੰਡ ਭੰਡੇਰ
ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ । 


ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

ਇਸ ਮੌਕੇ ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਜਿਲੇ ਹੁਸ਼ਿਆਰਪੁਰ ਵਿੱਚ ਸਰਕਾਰੀ ਅਤੇ ਮੰਨਜੂਰ ਪ੍ਰਾਈਵੇਟ ਕੋਵਿਡ ਕੇਅਰ ਸੈਟਰਾਂ ਵਚ ਲੈਬਲ 2 ਫਸਿਲਟੀ ਦੇ 280 ਬੈਡ ਹਨ ਵਿਚੋ 72 ਬੈਡ ਖਾਲ਼ੀ ਹਨ ।  ਜਦ ਕਿ ਲੈਬਲ 3 ਫਸੈਲਟੀ ਦੇ 35 ਬੈਡ ਹਨ ਜਿਨਂ ਵਿਚੋ 7 ਬੈਡ ਖਾਲੀ ਹਨ , । ਸ਼ਾਹਿਰ ਵਾਸੀਆ ਨੂੰ ਘਬਰਾਉਣ ਦੀ ਜਰੂਰਤ ਨਹੀ ਦਵਾਈਆ ਤੇ ਆਕਸੀਜਨ ਦੀ ਕੋਈ ਕਮੀ ਨਹੀ  ਹੈ ਪਾਜੇਵਿਵ ਮਰੀਜਾ ਮਿਸ਼ਨ ਫਹਿਤੇ ਤਹਤਿ ਕਿਟਾ ਉਪਲੱਬਦ ਕਰਵਾਈਆ ਜਾ ਰਹੀਆ ਹਨ ।

ਬਾਹਰੋਂ ਆਏ ਮਰੀਜ — 16
ਜਿਲੇ ਵਿਚੇ ਆਏ ਮਰੀਜ– 261
ਟੋਟਲ — 277

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply