ਵੱਡੀ ਖ਼ਬਰ : ਹੁਸ਼ਿਆਰਪੁਰ, ਮੁਕੇਰੀਆਂ ਤੇ ਦਸੂਹਾ ਦੇ ਉੱਚੀ ਬੱਸੀ ਚ ਕੋਰੋਨਾ ਕਾਰਣ ਕੁੱਲ 3 ਮੌਤਾਂ, 100 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ, ਮੁਕੇਰੀਆਂ ਤੇ ਦਸੂਹਾ ਦੇ ਉੱਚੀ ਬੱਸੀ ਚ ਕੋਰੋਨਾ ਕਾਰਣ ਕੁੱਲ 3 ਮੌਤਾਂ, 100 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ  31  ਮਈ :    ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3915 ਨਵੇ ਸੈਪਲ ਲੈਣ  ਨਾਲ ਅਤੇ  3776  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  100  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 26578  ਹੋ ਗਈ ਹੈ । 

Advertisements

ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 571048 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  541616 ਸੈਪਲ  ਨੈਗਟਿਵ,  ਜਦ ਕਿ 4182  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 492 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 315 ਹੈ । ਐਕਟਿਵ ਕੇਸਾ ਦੀ ਗਿਣਤੀ  1328 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 26235  ਹੈ । 

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 03 ਮੌਤਾਂ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2290 ਦੇ ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 158 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 11 ਬੈਡ ਖਾਲੀ ਹਨ ।

Advertisements

Death Details:

1*    28 Year female R/o Naloyan Chowk died at Moderan Hospital  HSP.

2*   34  Year female R/o  Randawa Colony Mukerian died at Capitol  Hospital Jalandhar

3*  75 Year male R/o Ucchi Bassi died at SDH Dasuya .

 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Positive Cases of District: 100

Positive Cases of Outside District: 10

Total: 110

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply