ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਸੂਚੀ ਕੀਤੀ ਜਾਰੀ
ਓਵਰਆਲ ਗ੍ਰੇਡਿੰਗ ਸਰਕਾਰੀ ਸਕੂਲਾਂ ‘ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ‘ਚ ਮਦਦਗ਼ਾਰ ਸਿੱਧ ਹੋਵੇਗੀ: ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, 2 ਜੂਨ:
ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਅਧਾਰ ’ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ। ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ ਨੂੰ ਤਿੰਨ ਸ਼੍ਰੇਣੀਆਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਜ਼ਿਲ੍ਹੇ ਦੇ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਨੂੰ ਕ੍ਰਮਵਾਰ 5 ਲੱਖ, 7.5 ਲੱਖ ਅਤੇ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦੀ ਦਰਜਾਬੰਦੀ (ਗਰੇਡਿੰਗ) ਦਾ ਆਧਾਰ ਨਤੀਜਿਆਂ, ਬੁਨਿਆਦੀ ਢਾਂਚੇ, ਸਹਿ-ਵਿੱਦਿਅਕ ਗਤੀਵਿਧੀਆਂ, ਸਕੂਲ ਪ੍ਰਬੰਧਨ ਕਮੇਟੀਆਂ ਤੇ ਲੋਕਾਂ ਦਾ ਯੋਗਦਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਮੰਨਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਇੱਕ ਤੋਂ ਵੱਧ ਸਕੂਲ ਬਰਾਬਰ ਅੰਕ ਲੈ ਕੇ ਸਿਖਰਲੇ ਸਥਾਨ ‘ਤੇ ਰਹੇ ਹਨ ਉੱਥੇ ਐਵਾਰਡ ਦੀ ਰਕਮ ਨੂੰ ਉਨ੍ਹਾਂ ਸਕੂਲਾਂ ਵਿਚ ਬਰਾਬਰ ਵੰਡਿਆ ਗਿਆ ਹੈ ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਨਿਰੰਤਰ ਸਮਰਪਿਤ ਯਤਨਾਂ ਸਦਕਾ ਹੀ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਸੁਧਾਰ, ਦਾਖਲਿਆਂ ਵਿੱਚ ਵਾਧਾ, ਬੁਨਿਆਦੀ ਢਾਂਚਾ ਦਾ ਵਿਕਾਸ ਅਤੇ ਅਧਿਆਪਨ ਸਟਾਫ ਦੀ ਪੂਰੀ ਉਪਲਬਧਤਾ ਦੇ ਰੂਪ ਵਿੱਚ ਉਸਾਰੂ ਸਿੱਟੇ ਨਜ਼ਰ ਆ ਰਹੇ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਵੱਖ-ਵੱਖ ਪੱਖਾਂ ‘ਤੇ ਆਧਾਰਿਤ ਕਰਵਾਈ ਜਾਂਦੀ ਸਮੁੱਚੀ ਦਰਜਾਬੰਦੀ (ਗਰੇਡਿੰਗ) ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਕਰੇਗੀ ਕਿਉਂਕਿ ਇਹ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਲਈ ਇਕ ਪਾਰਦਰਸ਼ੀ ਤੇ ਨਰੋਈ ਮੁਕਾਬਲੇਬਾਜ਼ੀ ਦਾ ਬਰਾਬਰ ਮੰਚ ਮੁਹੱਈਆ ਕਰਵਾਉਂਦੀ ਹੈ।
5 ਲੱਖ ਦਾ ਪੁਰਸਕਾਰ ਲੈਣ ਵਾਲੇ ਮਿਡਲ ਸਕੂਲਾਂ ਦੀ ਸੂਚੀ :
ਸਰਕਾਰੀ ਮਿਡਲ ਸਕੂਲ ਫੈਜਪੁਰਾ (ਅੰਮ੍ਰਿਤਸਰ), ਸਰਕਾਰੀ ਮਿਡਲ ਸਕੂਲ ਲੋਹਗੜ੍ਹ (ਬਰਨਾਲਾ), ਸਰਕਾਰੀ ਮਿਡਲ ਸਕੂਲ ਬਾਠ (ਬਠਿੰਡਾ), ਸਰਕਾਰੀ ਮਿਡਲ ਸਕੂਲ ਵੀਰੇ ਵਾਲਾ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਦੋਵੇਂ ਫਰੀਦਕੋਟ ਤੋਂ ਅਤੇ ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਰਾਸ਼ੀ ਵੰਡੀ ਗਈ, ਸਰਕਾਰੀ ਮਿਡਲ ਸਕੂਲ ਸਰਹਿੰਦ ਬਾੜਾ ਐਸਐਸਏ (ਫਤਿਹਗੜ੍ਹ ਸਾਹਿਬ), ਫਾਜ਼ਿਲਕਾ ਦੇ ਸਰਕਾਰੀ ਮਿਡਲ ਸਕੂਲ ਬੇਗਾਂ ਵਾਲੀ ਅਤੇ ਸਰਕਾਰੀ ਮਿਡਲ ਸਕੂਲ ਲੱਖਾ ਮੁਸਾਹਿਬ; ਦੋਵਾਂ ਸਕੂਲਾਂ ‘ਚ ਇਨਾਮੀ ਰਕਮ ਬਰਾਬਰ ਤਕਸੀਮ ਕੀਤੀ, ਫਿਰੋਜ਼ਪੁਰ ਤੋਂ ਸਰਕਾਰੀ ਮਿਡਲ ਸਕੂਲ ਤਾਰਾ ਸਿੰਘ ਵਾਲਾ ਅਤੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੋਵਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ, ਗੁਰਦਾਸਪੁਰ ਤੋਂ ਸਾਲੋ ਚਹਿਲ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਪੰਡੋਰੀ ਬੈਂਸਾਂ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡੀ ਗਈ, ਸਰਕਾਰੀ ਮਿਡਲ ਸਕੂਲ ਹੈਲੇਰ (ਹੁਸ਼ਿਆਰਪੁਰ), ਸਰਕਾਰੀ ਮਿਡਲ ਸਕੂਲ ਲੋਹਾਰਾ ਛਾਹੜਕੇ (ਜਲੰਧਰ), ਸਰਕਾਰੀ ਮਿਡਲ ਸਕੂਲ ਆਰ.ਸੀ.ਐਫ. ਹੁਸੈਨ ਪੁਰ (ਕਪੂਰਥਲਾ), ਸਰਕਾਰੀ ਮਿਡਲ ਸਕੂਲ ਬਿਰਕ ਅਤੇ ਜੀਐਮਐਸ ਜਾਂਗਪੁਰ ਦੋਵੇਂ ਲੁਧਿਆਣਾ ਤੋਂ ਤੇ ਦੋਵਾਂ ਨੂੰ ਇਨਾਮੀ ਰਕਮ ਬਰਾਬਰ ਵੰਡੀ, ਸਰਕਾਰੀ ਮਿਡਲ ਸਕੂਲ ਗੋਰਖਨਾਥ (ਮਾਨਸਾ), ਸਰਕਾਰੀ ਮਿਡਲ ਸਕੂਲ ਬੀਰ ਬੱਧਨੀ (ਮੋਗਾ), ਸਰਕਾਰੀ ਮਿਡਲ ਸਕੂਲ ਉੜੰਗ (ਮੁਕਤਸਰ), ਪਠਾਨਕੋਟ ਦੇ ਸਰਕਾਰੀ ਮਿਡਲ ਸਕੂਲ ਸਿੰਬਲੀ ਗੁੱਜਰਾਂ ਐਸਐਸਏ ਅਤੇ ਸਰਕਾਰੀ ਮਿਡਲ ਸਕੂਲ ਜਸਵਾਲੀ ਨੂੰ ਪੁਰਸਕਾਰ ਦੀ ਰਕਮ ਬਰਾਬਰ ਵੰਡਦੇ ਹੋਏ, ਜੀਐਮਐਸ ਦੇਧਨਾ (ਪਟਿਆਲਾ), ਸਰਕਾਰੀ ਮਿਡਲ ਸਕੂਲ ਸਾਖਪੁਰ (ਰੂਪਨਗਰ), ਜੀਐਮਐਸ ਭੰਗਾਲ ਖੁਰਦ ਅਮਰਗੜ੍ਹ (ਐਸਬੀਐਸ ਨਗਰ), ਜੀਐਮਐਸ ਰਟੋਲਾਂ (ਸੰਗਰੂਰ), ਜੀਐਮਐਸ ਬਠਲਾਣਾ ਯੂਜੀ (ਐਸਐਸ ਨਗਰ), ਜੀਐਮਐਸ ਚੱਕ ਕਰੇ ਖਾਨ ਅਤੇ ਸਰਕਾਰੀ ਮਿਡਲ ਸਕੂਲ ਦੀਨੇਵਾਲ, ਦੋਵੇਂ ਤਰਨ ਤਾਰਨ ਜ਼ਿਲ੍ਹੇ ਤੋਂ ਤੇ ਦੋਵਾਂ ਨੂੰ ਇਨਾਮ ਦੀ ਰਕਮ ਬਰਾਬਰ ਦਿੱਤੀ ਗਈ।
7.5 ਲੱਖ ਦਾ ਪੁਰਸਕਾਰ ਲੈਣ ਵਾਲੇ ਹਾਈ ਸਕੂਲ ਦੀ ਸੂਚੀ:
ਜੀਐਚਐਸ ਮਾਲੋਵਾਲ (ਅੰਮ੍ਰਿਤਸਰ), ਜੀਐਚਐਸ ਮੌੜਾਂ (ਬਰਨਾਲਾ), ਜੀਐਚਐਸ ਬਹਿਮਣ ਜੱਸਾ ਸਿੰਘ ਰਮਸਾ (ਬਠਿੰਡਾ), ਜੀਐਚਐਸ ਧੀਮਾਨ ਵਾਲੀ (ਫਰੀਦਕੋਟ), ਜੀਐਚਐਸ ਲਟੌਰ (ਫਤਿਹਗੜ੍ਹ ਸਾਹਿਬ), ਜੀਐਚਐਸ ਹੀਰਾ ਵਾਲੀ ਰਮਸਾ (ਫਾਜ਼ਿਲਕਾ), ਜੀਐਚਐਸ ਛਾਂਗਰਾਈ ਉੱਤਰ (ਫਿਰੋਜ਼ਪੁਰ), ਜੀਐਚਐਸ ਧਰਮਕੋਟ ਬੱਗਾ (ਗੁਰਦਾਸਪੁਰ), ਜੀਐਚਐਸ ਘੋਗੜਾ (ਹੁਸ਼ਿਆਰਪੁਰ), ਜੀਐਚਐਸ ਰਾਏਪੁਰ ਰਸੂਲਪੁਰ (ਜਲੰਧਰ), ਜੀਐਚਐਸ ਲੜਕੀਆਂ ਦਿਆਲ ਪੁਰ (ਕਪੂਰਥਲਾ), ਜੀਐਚਐਸ ਰਾਜੋਵਾਲ (ਲੁਧਿਆਣਾ), ਜੀਐਚਐਸ ਮਾਖਾ (ਮਾਨਸਾ), ਜੀਐਚਐਸ ਪੱਤੋ ਹੀਰਾ ਸਿੰਘ (ਮੋਗਾ), ਜੀਐਚਐਸ ਪਾਰਕ (ਮੁਕਤਸਰ), ਜੀਐਚਐਸ ਥਰਿਆਲ (ਪਠਾਨਕੋਟ), ਜੀਐਚਐਸ ਮਜਾਲ ਕਲਾਂ (ਪਟਿਆਲਾ), ਜੀਐਚਐਸ ਰਾਏਪੁਰ (ਰੂਪਨਗਰ), ਜੀਐਚਐਸ ਕੋਟ ਰਾਂਝਾ (ਐਸਬੀਐਸ ਨਗਰ), ਜੀਐਚਐਸ ਖੇੜੀ (ਸੰਗਰੂਰ), ਜੀਐਚਐਸ ਮੌਲੀ ਬੈਦਵਾਨ (ਐਸਏਐਸ ਨਗਰ) ਅਤੇ ਸ਼ਹੀਦ ਨਾਇਕ ਕਰਮਜੀਤ ਸਿੰਘ ਸੈਨਾ ਮੈਡਲ ਜੀ.ਐੱਚ.ਐੱਸ ਚੂਸਲੇਵਾੜ (ਤਰਨ ਤਾਰਨ)
10 ਲੱਖ ਦਾ ਐਵਾਰਡ ਪ੍ਰਾਪਤ ਕਰਨ ਵਾਲੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਸੂਚੀ :
ਜੀਐਸਐਸਐਸ ਨਾਗ ਕਲਾਂ (ਅੰਮ੍ਰਿਤਸਰ), ਜੀਐਸਐਸ ਸੰਧੂ ਪੱਟੀ (ਬਰਨਾਲਾ), ਜੀਐਸਐਸਐਸ ਮਲੂਕਾ ਲੜਕੇ (ਬਠਿੰਡਾ), ਜੀਐਸ.ਐਸਐਸ ਪੱਖੀ ਕਲਾਂ (ਫਰੀਦਕੋਟ), ਜੀਐਸਐਸਐਸ ਸਰਹਿੰਦ ਗਰਲਜ਼ (ਫਤਿਹਗੜ ਸਾਹਿਬ), ਜੀਐਸਐਸਐਸ ਬਾਘੇ ਕੇ ਉੱਤਰ (ਫਾਜਿ਼ਲਕਾ), ਜੀਐਸਐਸਐਸ ਖਾਈ ਫੇਮੇ ਕੀ (ਫਿਰੋਜ਼ਪੁਰ), ਸਰਕਾਰੀ ਸੀਨੀ.ਸੈਕੰ. ਸਮਾਰਟ ਸਕੂਲ ਸ਼ੇਖਪੁਰ (ਗੁਰਦਾਸਪੁਰ), ਜੀਐਸਐਸਐਸ ਰੇਲਵੇ ਮੰਡੀ ਲੜਕੀਆਂ (ਹਸ਼ਿਆਰਪੁਰ), ਜੀਐਸਐਸਐਸ ਜਮਸ਼ੇਰ ਲੜਕੇ (ਜਲੰਧਰ), ਜੀਐਸਐਸਐਸ ਤਲਵੰਡੀ ਚੌਧਰੀਆਂ (ਕਪੂਰਥਲਾ), ਜੀਐਸਐਸ ਜਗਰਾਉਂ ਲੜਕੀਆਂ (ਲੁਧਿਆਣਾ), ਜੀ ਐਸ ਐਸ ਆਲਮਪੁਰ ਮੰਦਰਾਂ (ਮਾਨਸਾ), ਜੀਐਸਐਸ ਖੋਸਾ ਕੋਟਲਾ (ਮੋਗਾ), ਜੀਐਸਐਸ ਉਦੇਕਰਨ (ਮੁਕਤਸਰ), ਜੀਐਸਐਸ ਦਤਿਆਲ ਫਿਰੋਜ਼ਾ (ਪਠਾਨਕੋਟ), ਜੀਐਸਐਸ ਸਮਾਰਟ ਸਕੂਲ ਮਾਡਲ ਟਾਊਨ (ਪਟਿਆਲਾ), ਜੀਐਸਐਸ ਕਾਹਨਪੁਰ ਖੂਹੀ (ਰੂਪਨਗਰ), ਜੀਐਸਐਸ ਮੱਲੇਵਾਲ (ਐਸਬੀਐਸ ਨਗਰ), ਜੀਐਸਐਸ ਛਾਜਲੀ (ਸੰਗਰੂਰ), ਜੀਐਸਐਸ ਮੁਬਾਰਕਪੁਰ (ਐਸਏਐਸ ਨਗਰ) ਅਤੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਕੀ ਸਕੂਲ, ਵੇਈਂ ਪੋਈਂ (ਤਰਨ ਤਾਰਨ)।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
by Adesh Parminder Singh
- “Strengthening Ties: Putin’s Anticipated Visit to India in 2025”
by Adesh Parminder Singh
- Punjab State to Celebrate its Cultural Day on November 27: Sond
by Adesh Parminder Singh
- Recent_News_Punjab :: Your Vote Matters: Chabbewal Constituency Gears Up for Elections
by Adesh Parminder Singh
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
by Adesh Parminder Singh
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
by Adesh Parminder Singh
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
by Adesh Parminder Singh
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
by Adesh Parminder Singh
- Speaker Sandhwan administers Oath to 1653 newly elected Panchs
by Adesh Parminder Singh
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
by Adesh Parminder Singh
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
by Adesh Parminder Singh
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
by Adesh Parminder Singh
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
by Adesh Parminder Singh
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
by Adesh Parminder Singh
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
by Adesh Parminder Singh
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
by Adesh Parminder Singh
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
by Adesh Parminder Singh
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
by Adesh Parminder Singh
- #LATEST_PUNJAB : Administration all set for voting on November 20, accomplished requisite arrangements: Deputy Commissioner
by Adesh Parminder Singh
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
by Adesh Parminder Singh
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
by Adesh Parminder Singh
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
by Adesh Parminder Singh
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
by Adesh Parminder Singh
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
by Adesh Parminder Singh
- ਅਸਲ ਚ ਡਾ. ਇਸ਼ਾਂਕ ਦੇ ਹੱਕ ਵਿੱਚ ਲੋਕ-ਲਹਿਰ ਬਣ ਚੁੱਕੀ ਹੈ :: -ਡਾ. ਰਵਜੋਤ
by Adesh Parminder Singh
- ਵੱਡੀ ਖ਼ਬਰ : ਵਧਦੀ ਠੰਢ ਚ ਡਾ: ਰਾਜ ਅਤੇ ਡਾ: ਇਸ਼ਾਂਕ ਦੇ 12 ਪਿੰਡਾਂ ਵਿੱਚੋਂ ਲੰਘੇ ਰੋਡ ਸ਼ੋਅ ਨੇ ਸਿਆਸੀ ਪਾਰਾ ਚੜ੍ਹਾਇਆ
by Adesh Parminder Singh
- Empowering the Marginalized: Legal Luminaries Discuss Social Justice at Regional Conference of State Legal Services Authorities
by Adesh Parminder Singh
- UPDATED NEWS : BABA SIDDIQUI MURDER : PUNJAB POLICE IN JOINT OPERATION WITH MAHARASHTRA POLICE ARREST PERSON FOR PROVIDING LOGISTIC SUPPORT
by Adesh Parminder Singh
- #DGP_PUNJAB :: पंजाब पुलिस ने संक्षिप्त मुठभेड़ के बाद अंतरराज्यीय हाईवे लुटेरा गिरोह के सरगना को पकड़ा; एक पिस्तौल बरामद
by Adesh Parminder Singh
- Finance Minister Harpal Singh Calls for Taking Inspiration from Lala Lajpat Rai’s Life
by Adesh Parminder Singh
- #DGP_PUNJAB : #CP_BHULLAR :: PUNJAB POLICE BUSTS NARCO-ARMS SMUGGLING CARTEL, TWO HELD
by Adesh Parminder Singh
- ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ
by Adesh Parminder Singh
- ਵੱਡੀ ਖ਼ਬਰ : CDT_NEWS: ਡੇਰਾ ਬਾਬਾ ਨਾਨਕ ਤੋਂ ਬਾਅਦ ਹੁਣ ਚੱਬੇਵਾਲ ਚ ਪ੍ਰਮੁੱਖ ਅਕਾਲੀ ਦਲ ਆਗੂ ਪਰਿਵਾਰਾਂ ਸਮੇਤ ਉਤਰੇ ਡਾ. ਇਸ਼ਾਂਕ ਦੇ ਸਮਰਥਨ ਚ
by Adesh Parminder Singh
- @DGP_PUNJAB : 2 ਨਸ਼ਾ ਤਸਕਰ, 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੋਲੋਨ ਪਾਊਡਰ ਤੇ ਪਿਸਟਲ ਸਮੇਤ ਕਾਬੂ
by Adesh Parminder Singh
- ਵੱਡੀ ਖ਼ਬਰ : ਆਪ ਦੇ ਟਰਾਂਸਪੋਰਟ ਮੰਤਰੀ ਨੇ ਅੱਜ ਐਤਵਾਰ ਨੂੰ ਅਸਤੀਫਾ ਦੇ ਦਿੱਤਾ
by Adesh Parminder Singh
- #DGP_PUNJAB : ਵੱਡੀ ਖ਼ਬਰ : ਮੁਹਾਲੀ ‘ਚ ਪੁਲਿਸ ਤੇ ਲੁਟੇਰਿਆਂ ਵਿਚਾਲੇ ਫਾਇਰਿੰਗ, ਜਵਾਬੀ ਫਾਇਰਿੰਗ ‘ਚ ਬਦਮਾਸ਼ ਦੇ ਪੈਰ ‘ਚ ਲੱਗੀ ਗੋਲੀ, ਗ੍ਰਿਫ਼ਤਾਰ
by Adesh Parminder Singh
- ਨੌਜਵਾਨਾਂ ਨੇ ਡਾ.ਇਸ਼ਾਂਕ ਦੇ ਹੱਕ ਵਿੱਚ ਵਿਸ਼ਾਲ ਬਾਈਕ ਰੈਲੀ ਕੱਢੀ
by Adesh Parminder Singh
- मैडम सोनिया ने आप उम्मीदवार इशांक कुमार के पक्ष में अलग-अलग गांवों में वोटरों को एकजुट किया
by Adesh Parminder Singh
- ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
by Adesh Parminder Singh
- #PUNJAB_NEWS : ਸੰਘਣੀ ਧੁੰਦ : ਮੋਟਰਸਾਈਕਲ ਜੁਗਾੜ ਤੇ ਨਿੱਜੀ ਬੱਸ ਦੀ ਹੋਈ ਸਿੱਧੀ ਟੱਕਰ, ਪਰਿਵਾਰ ਦੇ 3 ਜੀਆਂ ਦੀ ਦਰਦਨਾਕ ਮੌਤ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Like this:
Like Loading...
Advertisements
Advertisements
Advertisements
Advertisements
Advertisements
Advertisements