LATEST – ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮਾਨਸੂਨ ਨੇ ਦਿੱਤਾ ਦਸਤਕ……

ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤਾ ਹੈ ਤੇ ਅਗਲੇ ਦਿਨਾਂ ਵਿੱਚ ਬਾਰਸ਼ ਹੋਣ ਦੀ ਉਮੀਦ ਹੈ। ਅੱਜ ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਬਾਰਸ਼ ਹੋਈ ਜਿਸ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ।

Hoshairpur,(Nisha, Navneet) : ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਸ਼ ਹੋਈ। ਮਾਨਸੂਨ ਨੇ ਦਸਤਕ ਦੇ ਦਿੱਤਾ ਹੈ ਤੇ ਅਗਲੇ ਦਿਨਾਂ ਵਿੱਚ ਬਾਰਸ਼ ਹੋਣ ਦੀ ਉਮੀਦ ਹੈ। ਅੱਜ ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਚੰਗੀ ਬਾਰਸ਼ ਹੋਈ ਜਿਸ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਮੁੜ ਸਰਗਰਮ ਹੋਈ ਹੈ। ਅਗਲੇ ਦਿਨੀਂ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਬਾਰਸ਼ ਹੋਏਗੀ। ਮੌਸਮ ਵਿਭਾਗ ਮੁਤਾਬਕ ਮੌਨਸੂਨ ਦਾ ਦਬਾਅ ਕੁਝ ਘਟਿਆ ਸੀ ਪਰ ਹੁਣ ਚੰਗੀ ਬਾਰਸ਼ ਹੋਣ ਦੀ ਉਮੀਦ ਹੈ।

Advertisements

ਇਸ ਵਾਰ ਪੰਜਾਬ ਵਿੱਚ ਬਾਰਸ਼ ਕਾਫੀ ਘੱਟ ਪਈ ਹੈ। ਇਸ ਨਾਲ ਝੋਨੇ ਦੀ ਲੁਆਈ ‘ਤੇ ਵੀ ਅਸਰ ਪਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪੂਰੇ ਦੇਸ਼ ਵਿੱਚ ਹੀ ਬਾਰਸ਼ ਘੱਟ ਦਰਜ ਕੀਤੀ ਗਈ ਹੈ। ਇਸ ਦਾ ਪੈਦਾਵਾਰ ‘ਤੇ ਅਸਰ ਪੈ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply