ਹੁਸ਼ਿਆਰਪੁਰ ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ 86 ਪਾਜੇਟਿਵ ਮਰੀਜ ਅਤੇ 02  ਮੌਤਾਂ

ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ 86 ਪਾਜੇਟਿਵ ਮਰੀਜ ਅਤੇ 02  ਮੌਤਾਂ

ਹੁਸ਼ਿਆਰਪੁਰ  07  ਜੂਨ :   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  3720 ਨਵੇ ਸੈਪਲ ਲੈਣ  ਨਾਲ ਅਤੇ  3624  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 79 ਨਵੇ ਪਾਜੇਟਿਵ ਕੇਸ ਅਤੇ 07 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 86 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 27456  ਹੈ  ਅਤੇ ਬਾਹਰਲੇ ਜਿਲਿਆ  ਤੋ 1947 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 29403 ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 595471  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 565843  ਸੈਪਲ  ਨੈਗਟਿਵ ਹਨ ।  ਜਦ ਕਿ 3401 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 588 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 932 ਹੈ । ਐਕਟਿਵ ਕੇਸਾ ਦੀ ਗਿਣਤੀ  973  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 27498 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਨ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 211 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ  20  ਬੈਡ ਖਾਲੀ ਹਨ ।

Advertisements

Death Details:

Advertisements

1*    49 Year female R/o Langari Block Paldi died at Shivam Hospital HSP.

2*   40 Year male R/o Piplawalan Main City Modern Hospital Hoshiarpur  

 

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply