ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ

ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ ਕੀਤਾ ਤਲਬ
 
ਚੰਡੀਗੜ, 17 ਜੂਨ:
ਬਟਾਲਾ ਜ਼ਿਲੇ ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ 2021 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨਾਂ ਦੇ ਧਿਆਨ ਵਿੱਚ ਆਇਆ ਸੀ। 
 
ਆਪਣੇ ਹੁਕਮਾਂ ਵਿੱਚ ਉਨਾਂ ਸੀਨੀਅਰ ਪੁਲਿਸ ਕਪਤਾਲ ਬਟਾਲਾ ਨੂੰ ਆਦੇਸ਼ ਦਿੱਤੇ ਕਿ ਮਾਮਲੇ ਨਾਲ ਸਬੰਧਤ ਡਿਪਟੀ ਸੁਪਰਡੈਂਟ ਦੀ ਡਿਊਟੀ ਲਗਾਏ ਜਾਵੇ ਕਿ ਉਹ ਮਾਤਾ ਦੇ ਧੀਆਂ ਅਤੇ ਪੁੱਤਰਾਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ।    
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply