ਸੂਬਾ ਪੱਧਰੀ ਧਾਰਮਿਕ ਪ੍ਰੀਖਿਆ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਮਨਦੀਪ ਕੌਰ ਨੂੰ ਕੀਤਾ ਸਨਮਾਨਿਤ

ਮਨਦੀਪ ਕੌਰ ਨੂੰ ਕੀਤਾ ਸਨਮਾਨਿਤ

ਸੂਬਾ ਪੱਧਰੀ ਧਾਰਮਿਕ ਪ੍ਰiੀਖਆ ਵਿੱਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ

Advertisements

ਮਨਦੀਪ ਕੌਰ ਨੂੰ ਕੀਤਾ ਸਨਮਾਨਿਤ

Advertisements

ਗੜ੍ਹਦੀਵਾਲਾ (ਚੌਧਰੀ  ) ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਲ (2019-
20) ਦੌਰਾਨ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੀ
ਹੋਣਹਾਰ ਵਿਦਿਆਰਥਣ ਮਨਦੀਪ ਕੌਰ (ਬੀ.ਸੀ.ਏ.) ਨੇ 163 ਅੰਕ ਲੈ ਕੇ ਰਾਜ ਪੱਧਰ ਤੇ
ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਸ਼੍ਰੋ.ਗੁ.ਪ੍ਰ.ਕਮੇਟੀ ਦੀ
ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹੋਣਹਾਰ ਵਿਦਿਆਰਥਣ ਮਨਦੀਪ ਕੌਰ ਨੂੰ 3100/-
ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ.
ਸਤਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਮੁਖੀ
ਪ੍ਰੋ. ਜਤਿੰਦਰ ਕੌਰ ਦੀ ਪ੍ਰੇਰਨਾ ਸਦਕਾ ਇਸ ਵਾਰ ਇਸ ਪ੍ਰੀਖਿਆ ਵਿੱਚ ਦਰਜਾ ਦੂਜਾ,
ਤੀਜਾ ਅਤੇ ਚੌਥਾ ਵਿੱਚ 173 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ ਜਿਨ੍ਹਾਂ
ਵਿੱਚੋ 42 ਵਿਦਿਆਰਥੀਆ ਨੇ 70 ਫੀਸਦੀ ਨੰਬਰ ਪ੍ਰਾਪਤ ਕੀਤੇ ਹਨ। ਉਹਨਾਂ ਦੱਸਿਆ
ਕਿ ਦਰਜਾ ਦੂਜਾ ਵਿਚੋਂ 4 ਵਿਦਿਆਰਥੀ, ਦਰਜਾ ਤੀਜਾ ਵਿੱਚੋਂ 32 ਵਿਦਿਆਰਥੀ ਅਤੇ ਦਰਜਾ
ਚੌਥਾ ਦੇ 7 ਵਿਦਿਆਰਥੀਆ ਨੇ 70 ਫੀਸਦੀ ਨੰਬਰ ਪ੍ਰਾਪਤ ਕਰਕੇ ਕ੍ਰਮਵਾਰ
2100/-, 3100/- ਅਤੇ 4100/- ਦਾ ਵਜੀਫਾ ਪ੍ਰਾਪਤ ਕੀਤਾ ਹੈ।ਪ੍ਰਿੰਸੀਪਲ ਡਾ.
ਸਤਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੂੰ
1,36,300/- ਰੁਪਏ ਵਜੀਫੇ ਵਜੋਂ ਹਾਸਲ ਹੋਏ ਹਨ।60% ਅੰਕ ਪ੍ਰਾਪਤ ਕਰਨ ਵਾਲੇ
ਵਿਦਿਆਰਥੀਆ ਨੂੰ ਮੈਡਲ ਅਤੇ ਪਾਸ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ
ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ
ਪ੍ਰੋ. ਜਤਿੰਦਰ ਕੌਰ, ਮੁੱਖੀ ਧਰਮ ਅਧਿਐਨ ਵਿਭਾਗ, ਸਮੁੱਚੇ ਸਟਾਫ਼ੳਮਪ; ਅਤੇ
ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply