ਬੇਹਤਰੀਨ ਖ਼ਬਰ : ਹੁਸ਼ਿਆਰਪੁਰ ਜਿਲੇ ਵਿੱਚ ਅੱਜ ਕੋਵਿਡ-19 ਦੇ  ਸਿਰਫ ਨਵੇ  23 ਪਾਜੇਟਿਵ ਮਰੀਜ, ਕੋਈ ਮੌਤ ਨਹੀਂ

ਜਿਲੇ ਵਿੱਚ ਅੱਜ ਕੋਵਿਡ-19 ਦੇ  ਨਵੇ  23 ਪਾਜੇਟਿਵ ਮਰੀਜ ਮੌਤ 0

ਹੁਸ਼ਿਆਰਪੁਰ  27  ਜੂਨ :   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2267 ਨਵੇ ਸੈਪਲ ਲੈਣ  ਨਾਲ ਅਤੇ  2107 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 20 ਨਵੇ ਪਾਜੇਟਿਵ ਕੇਸ ਅਤੇ 03 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 23 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28396  ਹੈ  ਅਤੇ ਬਾਹਰਲੇ ਜਿਲਿਆ  ਤੋ 2004ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30400 ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 653534 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 623660 ਸੈਪਲ  ਨੈਗਟਿਵ ਹਨ ।  ਜਦ ਕਿ 2492  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ 796 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 962 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ  171  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29267 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ  ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 254  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 32  ਬੈਡ ਖਾਲੀ ਹਨ ।

Advertisements

 ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply