ਰੁਕੇ ਮਾਣ ਭੱਤੇ ਜਾਰੀ ਕਰਵਾਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਅੱਗੇ ਗਰਜੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ
ਗੁਰਦਾਸਪੁਰ 13 ਜੁਲਾਈ ( ਅਸ਼ਵਨੀ ) :- ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਗੁਰਦਾਸਪੁਰ ਵਲੋਂ 13 ਜੁਲਾਈ ਨੂੰ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਰਾਹੀਂ ਤਿੰਨ ਮਹੀਨਿਆਂ ਤੋਂ ਰੁਕੀ ਮਾਣ ਭੱਤੇ ਦੀ ਰਾਸ਼ੀ ਜਾਰੀ ਕਰਵਾਉਣ ਅਤੇ ਵਾਧੂ ਕੰਮ ਬੰਦ ਕਰਵਾਉਣ ਲਈ ਮੰਗ ਪੱਤਰ ਦਿੱਤੇ ਗਏ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੀ ਜਿਲਾ ਪ੍ਰਧਾਨ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਦੱਸਿਆ ਕਿ ਅੱਜ ਬਹਿਰਾਮਪੁਰ ਬਲਾਕ ਦੇ ਪ੍ਰਾਇਮਰੀ ਹੈਲਥ ਸੈਂਟਰ ਅੱਗੇ ਸ੍ਰੀ ਮਤੀ ਰਜਨੀ ਅਵਾਖਾ ਅਤੇ ਗੁਰਵਿੰਦਰ ਕੌਰ ਬਹਿਰਾਮਪੁਰ ਜਰਨਲ ਸਕੱਤਰ ਦੀ ਅਗਵਾਈ ਹੇਠ ਰੋਸ਼ ਰੈਲੀ ਕਰਕੇ ਡਾਕਟਰ ਜੋਤ ਪਾਲ ਸੀਨੀਅਰ ਮੈਡੀਕਲ ਅਫਸਰ ਬਹਿਰਾਮਪੁਰ ਰਾਹੀਂ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਦਫ਼ਤਰ ਅੱਗੇ ਰੈਲੀ ਵਿੱਚ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੈਡਮ ਗੁਰਵਿੰਦਰ ਕੌਰ ਬਹਿਰਾਮਪੁਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਪਾਸੇ ਕਰੋਨਾ ਵੈਕਸੀਨ ਦਾ ਕੋਟਾ ਫਿਕਸ ਕਰਕੇ ਲੋਕਾਂ ਨੂੰ ਟੀਕੇ ਲਗਵਾਉਣ ਅਤੇ ਇਸ ਦੀ ਸਮੁੱਚੀ ਪ੍ਰਕਿਰਿਆ ਦਾ ਭਾਰ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਤੇ ਪਾਇਆ ਹੈ। ਦੂਜੇ ਪਾਸੇ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਬਣ ਰਹੇ ਸਰਬੱਤ ਬੀਮਾ ਯੋਜਨਾ ਤਹਿਤ ਸਮਾਰਟ ਕਾਰਡ ਬਣਾਉਣ ਲਈ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਕਰਕੇ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੰਮ ਕਰਨ ਤੋਂ ਲਾਂਭੇ ਕੀਤਾ ਜਾ ਰਿਹਾ ਹੈ ਜਿਸ ਦਾ ਸਿੱਧਾ ਨੁਕਸਾਨ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਉਠਾਉਣਾ ਪੈਂਦਾ ਹੈ। ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਦਾ ਖਮਿਆਜ਼ਾ ਸਭ ਤੋਂ ਵੱਧ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਹਸਪਤਾਲ ਵਿਚ ਲਿਆਂਦੇ ਜਾ ਰਹੇ ਮਰੀਜ਼ਾਂ ਨੂੰ ਖਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਰਨਣਯੋਗ ਹੈ ਕਿ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਕੋਈ ਬੱਝਵੀਂ ਤਨਖਾਹ ਨਹੀਂ ਦਿੱਤੀ ਜਾਂਦੀ ਬਲਕਿ ਸਿਹਤ ਵਿਭਾਗ ਵੱਲੋਂ ਸੌਂਪੇ ਕੰਮਾਂ ਦੇ ਇਵਜਾਨੇ ਵਜੋਂ ਮਾਣ ਭੱਤਾ ਦਿੱਤਾ ਜਾਂਦਾ ਹੈ। ਹਾਜ਼ਰ ਮੈਂਬਰਾਂ ਨੇ ਦੋਸ਼ ਲਾਇਆ ਕਿ ਕਰੋਨਾ ਮਹਾਂਮਾਰੀ ਨਾਲ ਦਿਨ-ਰਾਤ ਲਗਾਤਾਰ ਜੂਝ ਰਹੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਆਪਣੇ ਮਾਣਭੱਤੇ ਲਈ ਧਰਨੇ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ।
Advertisements
ਬਰਸਾਤ ਦਾ ਮੌਸਮ ਹੋਣ ਕਰਕੇ ਪਿੰਡਾਂ ਵਿਚ ਮੌਸਮੀ ਬਿਮਾਰੀਆਂ ਦੀ ਆਮਦ ਹੋਣ ਕਰਕੇ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਕੋਲ ਕੋਈ ਐਮਰਜੈਂਸੀ ਦਵਾਈਆਂ ਦੀ ਕਿੱਟ ਮੁਹੱਈਆ ਨਹੀਂ ਕਰਵਾਈ ਗਈ । ਜਥੇਬੰਦੀ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਚੇਤਾਵਨੀ ਦਿਤੀ ਹੈ ਕਿ ਜੇਕਰ ਵਰਕਰਾਂ ਦੀਆਂ 18 ਜੁਲਾਈ ਤੱਕ ਤਨਖਾਹਾਂ ਜਾਰੀ ਨਹੀਂ ਕੀਤੀਆਂ। ਅਤੇ ਰੋਕੇ ਹੋਏ ਮਾਣ ਭੱਤੇ ਜਾਰੀ ਨਹੀਂ ਕੀਤੇ ਤਾਂ ਜਥੇਬੰਦੀ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਪਨਿਆੜ , ਸੰਤੋਸ਼ , ਪਰਮਜੀਤ ਦਬੁਰਜੀ , ਵੀਨਾ , ਸਵਿੰਦਰ , ਪ੍ਰੇਮ ਲਤਾ ਝਬਕਰਾ , ਜਸਬੀਰ , ਰਜਨੀ ਦੋਦਵਾ , ਗੀਤਾਂ ਦੇਵੀ , , ਪਰਮਜੀਤ ਅਵਾਖਾ , ਰਜਨੀ , ਰਾਜ , ਮਨਜੀਤ ਕੁਮਾਰੀ , ਦੇਵੀ ਬਾਠਾਂ ਵਾਲ , ਪਰਮਜੀਤ ਚੁੜ ਚੱਕ , ਆਸਾਂ , ਸੰਤੋਸ਼ ਮੱਦੋਵਾਲ , ਊਸ਼ਾ ਪਨਿਆੜ , ਕੁਲਵੰਤ ਪਾਵੜਾ , ਜੋਤੀ ਬਹਿਰਾਮਪੁਰ , ਸੁਨੀਤਾ , ਰੀਟਾ , ਵੀਨਾ ਨੇ ਵਰਕਰਾਂ ਨੂੰ 21 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
Advertisements
- CM’s gift to sugarcane cultivators, hike of Rs 10 in SAP
by Adesh Parminder Singh
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
by Adesh Parminder Singh
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
by Adesh Parminder Singh
- Chabbewal Vidhan Sabha Bypoll: Aam Aadmi Party’s candidate Ishank Kumar wins
by Adesh Parminder Singh
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
by Adesh Parminder Singh
- “Strengthening Ties: Putin’s Anticipated Visit to India in 2025”
by Adesh Parminder Singh
- Punjab State to Celebrate its Cultural Day on November 27: Sond
by Adesh Parminder Singh
- Recent_News_Punjab :: Your Vote Matters: Chabbewal Constituency Gears Up for Elections
by Adesh Parminder Singh
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
by Adesh Parminder Singh
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
by Adesh Parminder Singh
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
by Adesh Parminder Singh
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
by Adesh Parminder Singh
- Speaker Sandhwan administers Oath to 1653 newly elected Panchs
by Adesh Parminder Singh
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
by Adesh Parminder Singh
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
by Adesh Parminder Singh
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
by Adesh Parminder Singh
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
by Adesh Parminder Singh
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
by Adesh Parminder Singh
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
by Adesh Parminder Singh
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
by Adesh Parminder Singh
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
by Adesh Parminder Singh
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
by Adesh Parminder Singh
- #LATEST_PUNJAB : Administration all set for voting on November 20, accomplished requisite arrangements: Deputy Commissioner
by Adesh Parminder Singh
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
by Adesh Parminder Singh
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
by Adesh Parminder Singh
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements
Advertisements