ਨਵੀਂ ਦਿੱਲੀ : ਇਲੈਕਟ੍ਰਿਕ ਦੋਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ।
ਸੜਕ ਆਵਾਜਾਈ ਮੰਤਰਾਲੇਨੇ ਬੈਟਰੀ, ਮੀਥੇਨੌਲ ਅਤੇ ਈਥੇਨੌਲ ‘ਤੇ ਚੱਲਣ ਵਾਲੇ ਦੋ ਪਹੀਆ ਵਾਹਨਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਹੁਣ ਇਨ੍ਹਾਂ ਵਾਹਨਾਂ ਨੂੰ ਪਰਮਿਟ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ।
Advertisements
ਇਨ੍ਹਾਂ ਵਾਹਨਾਂ ਦੀ ਵਰਤੋਂ ਬਿਨਾਂ ਕਿਸੇ ਪਰਮਿਟ ਦੇ ਕੀਤੀ ਜਾ ਸਕਦੀ ਹੈ,ਭਾਵ ਕਾਨੂੰਨੀ ਤੌਰ ‘ਤੇ ਇਨ੍ਹਾਂ ਵਾਹਨਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਕੀਤੀ ਜਾ ਸਕਦੀ ਹੈ। ਮੰਤਰਾਲੇ ਦੇ ਇਸ ਫੈਸਲੇ ਨਾਲ ਸੈਰ ਸਪਾਟਾ ਉਦਯੋਗ ਨੂੰ ਵੀ ਰਾਹਤ ਮਿਲੇਗੀ।
Advertisements
ਪਹਿਲਾਂ ਗੋਆ ਅਤੇ ਹੋਰ ਸੈਰ ਸਪਾਟਾ ਸਥਾਨਾਂ ‘ਤੇ ਦੋ ਪਹੀਆ ਵਾਹਨ ਕਿਰਾਏ ‘ਤੇ ਦਿੱਤੇ ਜਾਂਦੇ ਸਨ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements