ਚੰਡੀਗੜ੍ਹ :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅੱਜ ਰਾਤ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ । ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ ।
ਬੀਤੇ ਦਿਨੀਂ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਅਦਾਲਤ ਚ ਦਿੱਤੀ ਸੀ ਪਰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਸੀ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਪਾਸ ਪੁੱਛਗਿੱਛ ਚ ਸ਼ਾਮਲ ਹੋਣਾ ਪਵੇਗਾ । ਇੱਥੇ ਇਹ ਵੀ ਦੱਸਣਯੋਗ ਹੈ ਕਿ ਸੁਮੇਧ ਸੈਣੀ ਨੇ ਬਰਗਾੜੀ ਘਟਨਾਵਾਂ ਸਮੇਤ ਹੋਰ ਕਈ ਮਾਮਲਿਆਂ ਚ ਸੁਪਰੀਮ ਕੋਰਟ ਤੋਂ ਬਲੈਂਕੇਟ ਬੇਲ ਵੀ ਪ੍ਰਾਪਤ ਕੀਤੀ ਹੋਈ ਹੈ ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements