ਗੜ੍ਹਸ਼ੰਕਰ: ਗੜ੍ਹਸ਼ੰਕਰ ਵਿਚ ਅੱਜ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸ਼ਹਿਰ ਨਿਵਾਸੀ ਗੁਰਪ੍ਰੀਤ ਸੋਨੀ (26) ਪੁੱਤਰ ਚਰਨਜੀਤ ਸਿੰਘ ਗੜ੍ਹਸ਼ੰਕਰ ਤੇ ਉਸਦੇ ਘਰ ਦੇ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਚਾਰ ਪੰਜ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ ਕਰ ਦਿੱਤਾ।
Advertisements
ਉਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ।
Advertisements
ਜਿਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਉਸਦੀ ਦੀ ਰਸਤੇ ਵਿਚ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements