Latest News: 6th PAY COMMISSION: ਪੰਜਾਬ ਵਿੱਚ ਕੰਮ ਕਰਦੇ ਏਨਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਤਨਖਾਹ ਦੁੱਗਣੀ

ਚੰਡੀਗੜ੍ਹ : ਪੰਜਾਬ ਸਕੱਤਰੇਤ ਵਿੱਚ ਕੰਮ ਕਰਦੇ ਸਰਕਾਰੀ ਕਰਮਚਾਰੀਆਂ ਲਈ  ਵੱਡੀ ਖ਼ਬਰ ਹੈ। ਪੰਜਾਬ ਸਰਕਾਰ ਨੇ ਪੰਜਾਬ ਸਕੱਤਰੇਤ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ‘ਤਨਖਾਹ ਦੁੱਗਣੀ ਕਰ ਦਿੱਤੀ ਗਈ ਹੈ। ਇਹ ਫੈਸਲਾ 6 ਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਲਿਆ ਗਿਆ ਹੈ। ਕਰਮਚਾਰੀਆਂ ਲਈ ਸਕੱਤਰੇਤ ਤਨਖਾਹ ਦੇ ਸੰਬੰਧ ਵਿੱਚ ਮੌਜੂਦਾ ਨਿਯਮ ਅਤੇ ਸ਼ਰਤਾਂ ਲਾਗੂ ਰਹਿਣਗੀਆਂ। ਇਹ ਹੁਕਮ 1 ਜੁਲਾਈ, 2021 ਤੋਂ ਲਾਗੂ ਹੋਣਗੇ।

ਇਹ ਹੁਕਮ  ਵਿੱਤ ਵਿਭਾਗ, ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ  ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply