ਚੰਡੀਗੜ੍ਹ, 17 ਸਤੰਬਰ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 17 ਸਤੰਬਰ ਨੁੰ ਦੁਪਹਿਰ ਬਾਅਦ 3.00 ਵਜੇ ਰੱਖੀ ਗਈ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੁੰ ਪੱਕਾ ਕਰਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ ।
ਕਈ ਹੋਰ ਅਹਿਮ ਮਾਮਲੇ ਵੀ ਮੀਟਿੰਗ ਵਿਚ ਵਿਚਾਰੇ ਜਾ ਸਕਦੇ ਹਨ।
ਇਸ ਮੀਟਿੰਗ ਵਿਚ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਕਰੋੜਪਤੀ ਜਵਾਈ ਨੁੰ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦਾ ਫੈਸਲਾ ਲਿਆ ਜਾ ਸਕਦਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements