ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜਪਾਲ ਭਵਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁਕੀ, ਰੰਧਾਵਾ ਅਤੇ ਸੋਨੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ

ਚੰਡੀਗੜ੍ਹ :

ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜਪਾਲ ਭਵਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਦੇ ਗਵਰਨਰ ਵੱਲੋਂ ਉਨ੍ਹਾਂ ਨੂੰ ਸਹੁੰ ਚੁੱਕਾਈ ਗਈ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ ਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ।

Advertisements

ਸੁਖਜਿੰਦਰ ਸਿੰਘ ਰੰਧਾਵਾ  ਅਤੇ ਓ ਪੀ ਸੋਨੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਬਣਾਇਆ ਗਿਆ  ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply