ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਮੁਲਾਜ਼ਮਾਂ ਦੀ ਤਨਖਾਹ ਵਿਚ ਵਾਧਾ

ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਨੇ ਸੀਐੱਮ ਦਾ ਅਹੁਦਾ ਸੰਭਾਲਦੇ ਹੀ ਸਭ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ ਵਿਚ 15 % ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀਏ ਦੇ ਅਧਾਰ ਤੇ ਹੋਵੇਗਾ।

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply