ਵੱਡੀ ਖ਼ਬਰ : ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕੈਪਟਨ ਅਮਰਿੰਦਰ ਦੇ ਪੋਸਟਰ ਹਟਾਉਣ ਦੇ ਨਿਰਦੇਸ਼

ਚੰਡੀਗੜ੍ਹ:  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ ਹਟਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਨੇ ਰਾਤੋਰਾਤ ਕੈਪਟਨ ਦੀ ਥਾਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ।

ਉਧਰਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ। ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ। ਪੀਆਰਟੀਸੀ ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply