ਵੱਡਾ ਸਿਆਸੀ ਧਮਾਕਾ : ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ, ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ :  ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਭੇਜਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ ਕਿਉਂਕਿ ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਵੀ ਸਾਂਝਾ ਕੀਤਾ ਹੈ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply