ਦਿੱਲ੍ਹੀ (ਬਲਵਿੰਦਰ ਸਿੰਘ ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਚ ਕਿਸੇ ਵੇਲੇ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਕੇਂਦਰ ਚ ਓਹਨਾ ਨੂੰ ਵੱਡੀ ਜਿੰਮੇਦਾਰੀ ਸੌਂਪੀ ਜਾ ਸਕਦੀ ਹੈ।
ਇਸ ਸਬੰਧੀ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਉਹ ਜਲਦੀ ਪ੍ਰਧਾਨਮੰਤਰੀ ਮੋਦੀ ਨਾਲ ਗੱਲਬਾਤ ਕਰਨਗੇ ਅਤੇ ਓਹਨਾ ਨੂੰ ਖੇਤੀਬਾੜੀ ਮੰਤਰੀ ਵੀ ਬਣਾਇਆ ਜਾ ਸਕਦਾ ਹੈ। ਓਹਨਾ ਇਹ ਵੀ ਸੰਕੇਤ ਦਿੱਤਾ ਹੈ ਕਿ ਓਹਨਾ ਦੇ ਜਰੀਏ ਕਿਸਾਨੀ ਮੁੱਦੇ ਵੀ ਹਲ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements