ਨਵੀਂ ਦਿੱਲੀ: ਕੁੰਡਲੀ ਸਿੰਘੂ ਬਾਰਡਰ ’ਤੇ ਲਖਬੀਰ ਸਿੰਘ ਦੀ ਹੱਤਿਆ ਕਰਨ ਵਾਲੇ ਨਿਹੰਗ ਨੇ ਪੁਲਿਸ ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ ਹੈ। ਸਮਰਪਣ ਕਰਨ ਵਾਲੇ ਦਾ ਨਾਂ ਨਿਹੰਗ ਸਰਬਜੀਤ ਦੱਸਿਆ ਜਾ ਰਿਹਾ ਹੈ।
ਉਸ ਨੇ ਪੁਲਿਸ ਦੇ ਸਾਹਮਣੇ ਆਤਮ-ਸਮਰਪਣ ਕਰ ਕੇ ਹੱਤਿਆ ਦੀ ਜ਼ਿੰਮੇਵਾਰੀ ਲੈ ਲਈ ਹੈ ਅਤੇ ਕਿਹਾ ਹੈ ਕਿ ਗੁਰੂ ਦੀ ਬੇਅਦਬੀ ਉਸ ਕੋਲੋਂ ਸਹਿਣ ਨਹੀਂ ਹੋਈ । ਇਸ ਦੇ ਨਾਲ ਹੀ ਕਿਸਾਨ ਅੰਦੋਲਨ ਵਾਲੀ ਥਾਂ ’ਤੇ ਇਕ ਵਾਰ ਫਿਰ ਗਹਿਮਾ-ਗਹਿਮੀ ਵੱਧ ਗਈ ਹੈ। ਇੱਧਰ ਪੁਲਿਸ ਨੇ ਉਸ ਨੂੰ ਗਿ੍ਰਫਤਾਰ ਕਰ ਕੇ ਮੈਡੀਕਲ ਕਰਵਾਉਣ ਲਈ ਸ਼ਨਿਚਰਵਾਰ ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕਰੇਗੀ। ਉੱਥੇ ਕਿਸਾਨ ਅੰਦੋਲਨ ਵਿਚ ਇਹ ਹੱਤਿਆ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Advertisements
ਪੁਲਿਸ ਇਸ ਮਾਮਲੇ ਵਿਚ ਨਿਹੰਗ ਤੋਂ ਪੁੱਛਗਿੱਛ ਕਰ ਰਹੀ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements