ਮੁੱਖ ਮੰਤਰੀ ਵਲੋਂ ਟਿਕਰੀ ਬਾਰਡਰ ਹਾਦਸੇ ਚ ਮਿ੍ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ : – ਟਿਕਰੀ ਬਾਰਡਰ ਤੇ ਤੇਜ਼ ਰਫਤਾਰ ਟਰੱਕ ਨਾਲ ਹੋਏ ਹਾਦਸੇ ਚ ਮਿ੍ਤਕ ਤਿੰਨ ਕਿਸਾਨ ਔਰਤਾਂ ਦੀ ਹੋਈ ਮੌਤ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਓਹਨਾ ਨੇ ਮਿ੍ਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
Advertisements
ਜ਼ਖਮੀ ਹੋਈਆਂ ਔਰਤਾਂ ਦਾ ਪੰਜਾਬ ਸਰਕਾਰ ਵਲੋਂ ਮੁਫਤ ਇਲਾਜ਼ ਕਰਵਾਉਣ ਦਾ ਵੀ ਐਲਾਨ ਕੀਤਾ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements