ਫ਼ਿਰੋਜ਼ਪੁਰ 29 ਅਕਤੂਬਰ , ਪੰਜਾਬ ਵਿਧਾਨ ਸਭਾ ਵਿੱਚ ਦੋ ਵਾਰ ਫਿਰੋਜ਼ਪੁਰ ਕੈਂਟ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧੂ ਬੱਬਲ ਦੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੌਤ ਹੋ ਗਈ ।
ਡੇਂਗੂ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅਨਿਲ ਬਾਗੀ ਹਸਪਤਾਲ ਫਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਥੋਂ ਉਨ੍ਹਾਂ ਨੂੰ ਫੋਰਟਿਸ ਵਿਖੇ ਲਿਆਂਦਾ ਗਿਆ । ਮੁੱਖ ਮੰਤਰੀ ਚਰਨਜੀਤ ਚੰਨੀ ਤੇ ਹੋਰਨਾਂ ਨੇ ਓਹਨਾ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
Advertisements
ਇਲਾਜ ਦੌਰਾਨ ਹੀ ਅੱਜ ਬਾਅਦ ਦੁਪਹਿਰ ਉਨ੍ਹਾਂ ਆਖ਼ਰੀ ਸਾਹ ਲਿਆ ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements