LATEST NEWS : ਜ਼ਿਲ੍ਹਾ ਹੁਸ਼ਿਆਰਪੁਰ ਚ 24 ਘੰਟਿਆ ਵਿੱਚ ਡੇਂਗੂ ਦੇ  39 ਪਾਜੇਟਿਵ ਮਰੀਜ, ਕੁੱਲ ਮਰੀਜ 1504, ਕਰੋਨਾ ਦੇ 3, ਇਕ ਦੀ ਮੌਤ

ਹੁਸ਼ਿਆਰਪੁਰ  (ਆਦੇਸ਼ ) :  ਜਿਲੇ ਵਿੱਚ ਡੇਗੂ ਦੀ ਤਾਜਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਪਰਮਿੰਦਰ ਕੌਰ  ਨੇ ਦੱਸਿਆ ਕਿ ਪਿਛਲੇ ਦਿਨਾ ਵਿੱਚ ਡੇਗੂ ਦੇ ਸ਼ੱਕੀ ਮਰੀਜਾ ਦੇ ਕੁੱਲ 4444  ਸੈਪਲ ਲਏ ਹਨ ।   ਅੱਜ ਡੇਗੂ ਦੇ 104 ਸ਼ੱਕੀ ਮਰੀਜਾਂ ਦੇ ਸੈਪਲ ਲੈਣ ਨਾਲ ਅਤੇ ਪਿਛਲੇ 24 ਘੰਟੇ  ਵਿੱਚ 39 ਪਾਜੇਟਿਵ  ਨਵੇ ਕੇਸ ਪ੍ਰਾਪਤ ਹੋਣ ਨਾਲ ਕੁੱਲ ਕੇਸਾ ਦੀ ਗਿਣਤੀ 1504 ਹੋ ਗਈ ਹੋਈ ਹੈ ।

ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਡੇਗੂ ਮਰੀਜਾਂ ਦੇ ਇਲਾਜ ਅਤੇ ਜਾਂਚ ਲਈ ਸਾਰੇ ਸਹੂਲਤਾਂ ਮੌਜੂਦ ਹਨ ਅਤੇ ਸੰਸਥਾਂ 24 ਘੇਟੇ ਮਰੀਜਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ । ਡੇਗੂ ਤੇ ਬਚਾਅ ਲਈ ਦਿਨ ਸਮੇ ਪੂਰੇ ਸਰੀਰ ਢੱਕਣ ਲਈ ਕਪੜੇ ਪਹਿਨੇ ਜਾਣ ਅਤੇ ਆਪਣੇ  ਘਰਾਂ ਦੇ ਆਸ ਪਾਸ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ । ਹਫਤੇ ਦੇ ਇਕ ਦਿਨ ਨੂੰ ਨਿਸ਼ਚਿਤ ਕਰਕੇ ਗਮਲਿਆਂ , ਘਰ ਦੀਆ ਛੱਤਾਂ ਤੇ ਪਏ ਸਮਾਨ ਅਤੇ ਕੂਲਰਾਂ ਆਦਿ ਦੇ ਪਾਣੀ ਨੂੰ ਬਦਲਿਆ ਜਾਵੇ ਤਾਂ ਜੋ ਡੇਗੂ ਬਿਮਾਰੀ ਫੈਲਾਉਣ ਵਾਲੇ ਮੱਛਰ ਦਾ ਲਾਰਵਾਂ ਪੈਦਾ ਹੋਣ ਤੇ ਰੋਕਿਆ ਜਾ ਸਕੇ । ਬੁਖਾਰ ਹੋਣ ਦੀ ਸੂਰਤ ਵਿੱਚ ਨਜਦੀਕੀ ਸਿਹਤ ਸੰਸਥਾਂ ਤੇ ਸਪੰਰਕ ਕੀਤਾ ਜਾ ਸਕੇ ਅਕਤੇ ਆਪਣੇ ਪੱਧਰ ਤੇ ਦਵਾਈ ਦੀ ਵਰਤੋ ਨਾ ਕੀਤੀ ਜਾਵੇ ।

Advertisements

 ਉਹਨਾਂ ਇਹ ਵੀ ਦੱਸਿਆ ਕਿ  ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2084 ਵੇ ਸੈਪਲ ਲੈਣ  ਨਾਲ ਅਤੇ 1932 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0ਪਾਜੇਟਿਵ ਕੇਸ ਹਨ ਤੇ 1 ਵਿਆਕਤੀ ਦੀ ਮੌਤ ਹੋ ਗਈ ਹੈ   

Advertisements

 ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28744  ਹੈ  ਅਤੇ ਬਾਹਰਲੇ ਜਿਲਿਆ  ਤੋ 2076 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30820 ਹੋ ਗਏ ਹਨ  ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 913395 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 884840 ਸੈਪਲ  ਨੈਗਟਿਵ ਹਨ   ਜਦ ਕਿ 1614 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ,  ਤੇ ਹੁਣ ਤੱਕ ਮੌਤਾਂ ਦੀ ਗਿਣਤੀ 985 ਹੈ  ਐਕਟਿਵ ਕੇਸਾ ਦੀ ਗਿਣਤੀ  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29826 ਹੈ  

Advertisements

75 ਸਾਲਾ ਵਿਆਕਤੀ ਈਸ ਨਗਰ ਹੁਸਿਆਰਪੁਰਦੀ ਦੀ ਮੌਤ ਐਨ ਐਚ ਐਸ ਜਲੰਧਰ ਵਿਖੇ ਹੋਈ ਹੈ  ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply