ਨਵੀਂ ਦਿੱਲੀ: ਦਿੱਲੀ ਦੇ ਸ਼ਾਲੀਮਾਰ ਬਾਗ ਇਲਾਕੇ ‘ਚ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਕੁਝ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਔਰਤ ਨੇ ਸਥਾਨਕ ਵਿਧਾਇਕ ‘ਤੇ ਇਸ ਦਾ ਦੋਸ਼ ਲਗਾਇਆ ਹੈ।
ਰਿਪੋਰਟਾਂ ਮੁਤਾਬਕ ਔਰਤ ਨੇ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਵੰਦਨਾ ਕੁਮਾਰੀ ‘ਤੇ ਉਸ ਦੀ ਕੁੱਟਮਾਰ ਕਰਨ ਲਈ ਗੁੰਡੇ ਭੇਜਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਪਰ ਐਫਆਈਆਰ ਵਿੱਚ ਵਿਧਾਇਕ ਦਾ ਨਾਂ ਨਹੀਂ ਹੈ। ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ‘ਚ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements