ਵੱਡਾ ਝਟਕਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਪਿੰਦਰ ਸਿੰਘ ਲਾਲੀ ਅੱਜ ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਸਪਿੰਦਰ ਸਿੰਘ ਲਾਲੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply