LATEST : ਮੌਸਮ ਵਿਭਾਗ (IMD) ਅਨੁਸਾਰ ਪੰਜਾਬ ‘ਚ ਭਾਰੀ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਸੰਭਾਵਨਾ

ਭਾਰਤ ਦੇ ਮੌਸਮ ਵਿਭਾਗ (IMD) ਨੇ  ਕਿਹਾ ਕਿ ਉੱਤਰਪੱਛਮੀ ਭਾਰਤ ਅਤੇ ਮੱਧ ਭਾਰਤ ਵਿੱਚ ਜਨਵਰੀ ਤੱਕ ਬਾਰਿਸ਼ ਹੋਵੇਗੀ । ਦੂਜੇ ਪਾਸੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪੱਛਮੀ ਹਿਮਾਲੀਅਨ ਖੇਤਰ ਚ ਹਲਕੀਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ ਅਤੇ ਜਨਵਰੀ ਨੂੰ ਕਿਤੇਕਿਤੇ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ।

ਆਈਐਮਡੀ ਨੇ ਕਿਹਾ ਕਿ ਜਨਵਰੀ ਤੱਕ ਪੰਜਾਬਹਰਿਆਣਾਚੰਡੀਗੜ੍ਹ ਅਤੇ ਦਿੱਲੀਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖਵੱਖ ਥਾਵਾਂ ਤੇ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅਤੇ ਜਨਵਰੀ ਨੂੰ ਦੱਖਣੀ ਰਾਜਸਥਾਨਗੁਜਰਾਤਪੱਛਮੀ ਮੱਧ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਚ ਛਿੱਟੇ ਪੈਣ ਦੀ ਸੰਭਾਵਨਾ ਹੈ।

Advertisements

ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ ਜਨਵਰੀ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਵੱਖਵੱਖ ਇਲਾਕਿਆਂ ਚ ਭਾਰੀ ਮੀਂਹ ਪੈ ਸਕਦਾ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਅਤੇ ਚੰਡੀਗੜ੍ਹ ਚ ਗੜੇਮਾਰੀ ਅਤੇ ਜਨਵਰੀ ਨੂੰ ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਚ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।

Advertisements
ਆਈਐਮਡੀ ਮੁਤਾਬਕ ਤੋਂ ਜਨਵਰੀ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਵਿਆਪਕ ਬਰਫਬਾਰੀ ਹੋਣ ਦੀ ਸੰਭਾਵਨਾ ਹੈਇਸ ਦੌਰਾਨ ਜੰਮੂਕਸ਼ਮੀਰਲਦਾਖਗਿਲਗਿਤਬਾਲਟਿਸਤਾਨਮੁਜ਼ੱਫਰਾਬਾਦ ਅਤੇ ਫਿਰ ਹਿਮਾਚਲ ਪ੍ਰਦੇਸ਼ ਚ ਅਤੇ ਜਨਵਰੀ ਨੂੰ ਮੀਂਹ ਅਤੇ ਬਰਫਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਜਨਵਰੀ ਨੂੰ ਪੰਜਾਬਪੂਰਬੀ ਉੱਤਰ ਪ੍ਰਦੇਸ਼ਪੱਛਮੀ ਮੱਧ ਪ੍ਰਦੇਸ਼ ਅਤੇ ਰਾਜਸਥਾਨ ਅਤੇ ਅਤੇ ਜਨਵਰੀ ਨੂੰ ਪੂਰਬੀ ਮੱਧ ਪ੍ਰਦੇਸ਼ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਵੱਖਵੱਖ ਇਲਾਕਿਆਂ ਚ ਤੂਫਾਨ ਆਉਣ ਦੀ ਸੰਭਾਵਨਾ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply