ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  72 ਪਾਜੇਟਿਵ ਮਰੀਜ ਅਤੇ 03  ਮੌਤਾਂ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  72 ਪਾਜੇਟਿਵ ਮਰੀਜ ਅਤੇ 03  ਮੌਤਾਂ

 ਹੁਸ਼ਿਆਰਪੁਰ 09  ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2229  ਨਵੇਂ ਸੈਪਲ ਲੈਣ  ਨਾਲ ਅਤੇ 2136 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 72 ਪਾਜੇਟਿਵ ਮਰੀਜ ਆਏ ਹਨ ਅਤੇ 03 ਮੌਤਾਂ ਵੀ ਹੋਈਆਂ ਹਨ।  ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  ਜ਼ਿਲ੍ਹੇ ਦੇ ਸੈਪਲਾਂ ਵਿੱਚੋ 37631 ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2817 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40448 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1080481 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1039912 ਸੈਪਲ  ਨੈਗਟਿਵ ਹਨ ।  ਜਦ ਕਿ 4750 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1078 ਹੈ । ਐਕਟਿਵ ਕੇਸਾ ਦੀ ਗਿਣਤੀ  442 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 38928 ਹੈ। 

Advertisements

Death Detail:

Advertisements

 58 year male residence Block Bhunga  died at GMC ASR.

Advertisements

 56 year male residence Block Paldi died at SGL Jalandhar.

58 year male residence Block Mukerian died at MH Jalandhar.

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply