ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਦੇ ਮੱਦੇਨਜ਼ਰ ਵਿਦਿਅਕ ਸੰਸਥਾਵਾਂ ’ਚ ਅੱਧੇ ਦਿਨ ਦੀ ਛੁੱਟੀ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਦੇ ਮੱਦੇਨਜ਼ਰ ਵਿਦਿਅਕ ਸੰਸਥਾਵਾਂ ’ਚ ਅੱਧੇ ਦਿਨ ਦੀ ਛੁੱਟੀ
ਹੁਸ਼ਿਆਰਪੁਰ, 14 ਫਰਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 15 ਫਰਵਰੀ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸਰਕਾਰੀ ਤੇ ਅਰਧ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਹੁਕਮ ਜਾਰੀ ਕੀਤਾ ਗਿਆ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply