LATEST : #EDUCATION MINISTER HARJOT BAINS TAKES  NOTICE FOR NOT ALLOWING STUDENTS IN EXAMS DUE TO FEE ISSUES

HARJOT BAINS TAKES  NOTICE FOR NOT ALLOWING STUDENTS IN EXAMS DUE TO FEE ISSUES

DIRECTS CHAIRMAN SCHOOL EDUCATION BOARD TO ACT PROMPTLY

Advertisements

Chandigarh :

Advertisements

          Punjab Education Minister Harjot Singh Bains on Thursday took note against not allowing students to sit in ensuing exams of classes 5th, 8th, 10th and 12th by Punjab School Education Board due to some fee issues. These exams to be conducted for the said classss in February/March-2023.

Advertisements

The Education Minister has also written to the Punjab School Education Board’s Chairman to take immediate action to save the precious time of students in view of their future.

Pointing out further, the Minister said some of the students brought to his notice that they had already deposited their fee with the schools, which further not credited the same in the account of Board or deposited lesser than the actual fee. He said these students had expressed that there was not their fault anyway in this discrepancy.

The Education Minister said that it was a big lapse for which students should not to be suffered. He also asked the Chairman that it should be ensured that no  student should be barred from taking examination besides initiating departmental action against responsible schools and teachers for this lapse.

————


ਫੀਸ ਤਰੁੱਟੀਆਂ ਕਰਕੇ  ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਨਾਂ ਬਿਠਾਏ ਜਾਣ ਦਾ ਹਰਜੋਤ ਸਿੰਘ ਬੈਂਸ ਨੇ ਲਿਆ ਨੋਟਿਸ

ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਬੋਰਡ ਚੇਅਰਪਰਸਨ ਨੂੰ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ

ਚੰਡੀਗੜ੍ਹ, 23 ਫ਼ਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਫ਼ਰਵਰੀ/ਮਾਰਚ-2023 ਵਿੱਚ ਲਈ ਜਾਣ ਵਾਲੀ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਫੀਸ ਤਰੁੱਟੀਆਂ ਕਾਰਨ ਪ੍ਰੀਖਿਆ ਵਿੱਚ ਨਾਂ ਬਿਠਾਏ ਜਾਣ ਦਾ  ਨੋਟਿਸ ਲਿਆ ਹੈ।

ਸਕੂਲ ਸਿੱਖਿਆ ਮੰਤਰੀ ਨੇ  ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ  ਦੇ ਚੇਅਰਪਰਸਨ ਨੂੰ ਪੱਤਰ ਲਿਖਕੇ ਪੀੜਤ ਵਿਦਿਆਰਥੀਆਂ ਦਾ ਕੀਮਤੀ ਸਮਾਂ ਬਰਬਾਦ ਹੋਣ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਬਾਰੇ ਕਿਹਾ ਹੈ।

ਸ. ਬੈਂਸ ਨੇ  ਦੱਸਿਆ ਕਿ ਕੁਝ ਪ੍ਰੀਖਿਆਰਥੀਆਂ ਨੇ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਆਪਣੀ ਬਣਦੀ ਫੀਸ ਆਪਣੇ-ਆਪਣੇ ਸਕੂਲਾਂ ਵਿੱਚ ਜਮਾਂ ਕਰਵਾ ਦਿੱਤੀ ਸੀ ਪਰ ਸਕੂਲ ਪ੍ਰਬੰਧਕਾਂ ਨੇ ਉਹ ਫੀਸ ਅੱਗੇ ਬੋਰਡ ਦੇ ਖਾਤੇ ਜਮਾਂ ਨਹੀਂ ਕਰਵਾਈ ਜਾਂ ਘੱਟ ਜਮਾਂ ਕਰਵਾਈ ਹੈ, ਜਿਸ ਵਿੱਚ ਉਹਨਾਂ ਦਾ ਕੋਈ ਕਸੂਰ ਨਹੀਂ ਹੈ।

ਸਿੱਖਿਆ ਮੰਤਰੀ ਸ. ਬੈਂਸ ਨੇ ਕਿਹਾ ਕਿ ਇਹ ਬਹੁਤ ਗੰਭੀਰ ਕੁਤਾਹੀ ਹੈ ਜਿਸਦੀ ਸਜ਼ਾ ਵਿਦਿਆਰਥੀਆਂ ਨੂੰ ਦੇਣੀ ਠੀਕ ਨਹੀਂ ਹੈ। ਸ. ਬੈਂਸ ਨੇ ਬੋਰਡ ਚੇਅਰਪਰਸਨ ਨੂੰ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾਂ ਰੋਕਿਆ ਜਾਵੇ ਕੁਤਾਹੀ ਦੇ ਜ਼ਿੰਮੇਵਾਰ ਸਕੂਲਾਂ ਜਾਂ ਅਧਿਆਪਕਾਂ ਖ਼ਿਲਾਫ਼ ਤੁਰੰਤ ਵਿਭਾਗੀ ਕਾਰਵਾਈ ਕਰਕੇ ਉਹਨਾਂ ਨੂੰ ਸੂਚਿਤ ਕੀਤਾ ਜਾਵੇ।

————

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply