ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ  ਵੱਡਾ ACTION, 6 ਗ੍ਰਿਫਤਾਰ, ਅਮ੍ਰਿਤਪਾਲ ਫ਼ਰਾਰ

ਪੰਜਾਬ : ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ  ਵੱਡਾ ACTION  ਲੈ ਰਹੀ ਹੈ। ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਨੀਵਾਰ ਨੂੰ ਉਸ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ। ਤਿੰਨ ਗੱਡੀਆਂ ਦੇ ਕਾਫ਼ਲੇ ਵਿੱਚ ਜਾ ਰਹੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

ਇਸ ਦੌਰਾਨ ਪੁਲੀਸ ਨੇ ਦੋ ਵਾਹਨਾਂ ਨੂੰ ਫੜ ਲਿਆ, ਪਰ ਅੰਮ੍ਰਿਤਪਾਲ ਸਿੰਘ ਤੀਜੀ ਗੱਡੀ ਵਿੱਚ ਬੈਠ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਨਫਰਤ ਭਰੇ ਭਾਸ਼ਣ ਸਮੇਤ ਤਿੰਨ ਮਾਮਲੇ ਦਰਜ ਕੀਤੇ ਹਨ, ਜਿਸ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply