ਪੰਜਾਬ : ਭਾਰਤ ‘ਚ ਪੰਜਾਬ, ਦਿੱਲੀ, ਨੋਇਡਾ, ਗਾਜ਼ੀਆਬਾਦ, ਜੰਮੂ-ਕਸ਼ਮੀਰ ਸਮੇਤ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਤ 10.15 ਵਜੇ ਦੇ ਕਰੀਬ ਇਹ ਝਟਕੇ ਕਈ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.6 ਮਾਪੀ ਗਈ। ਭੂਚਾਲ ਦੇ ਇਹ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਰਾਂ ਤੋਂ ਬਾਹਰ ਆ ਗਏ।ਮੰਗਲਵਾਰ ਰਾਤ ਉੱਤਰਕਾਸ਼ੀ ਅਤੇ ਚਮੋਲੀ ਸਮੇਤ ਉੱਤਰਾਖੰਡ ‘ਚ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਦੀਆਂ ਪਹਾੜੀਆਂ ਵਿੱਚ ਦੱਸਿਆ ਜਾ ਰਿਹਾ ਹੈ।
ਪਾਕਿਸਤਾਨ ‘ਚ 11 ਦੀ ਮੌਤ, 100 ਜ਼ਖਮੀ
ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ‘ਚ ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਆਏ 6.5 ਤੀਬਰਤਾ ਦੇ ਭੂਚਾਲ ‘ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ।
Advertisements
News
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements