ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਹੁਸ਼ਿਆਰਪੁਰ,(Vikas Julka,Sukhwinder) : ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ•ਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

 

10ਵੀਂ ਅਤੇ 12ਵੀਂ ਸ਼੍ਰੇਣੀ ਸਪਲੀਮੈਂਟਰੀ ਪ੍ਰੀਖਿਆ ਜੁਲਾਈ/ਅਗਸਤ 2019 ਸਮੇਤ ਓਪਨ ਸਕੂਲ 24 ਜੁਲਾਈ 2019 ਤੋਂ 17 ਅਗਸਤ 2019 ਤੱਕ ਸਵੇਰੇ 11 ਵਜੇ ਤੋਂ 2:15 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਇਹ ਹੁਕਮ 17 ਅਗਸਤ 2019 ਤੱਕ ਲਾਗੂ ਰਹੇਗਾ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply