LATEST NEWS : #CM_BHAGWANT_MAAN ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਤੇ ਸਵਾਲ ਖੜ੍ਹੇ ਕਰ ਦਿੱਤੇ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਜੋ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਉਸ ਉੱਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ  ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..

Advertisements
PLEASE SUBSCRIBE CHANNEL IF POSSIBLE
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply