LATEST : #CM_MAAN : ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਸਖ਼ਤ ਕਾਰਵਾਈ ਕੀਤੀ ਜਾਵੇਗੀ

ਪੰਜਾਬ : ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ ਹੈ ਤੇ  ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ‘ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply