ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ
– 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ – ਹੁਣ ਤੱਕ 42 ਲੋਕਾਂ ਦੀ ਹੋਈ ਮੌਤ, 19 ਜ਼ਖਮੀ – 377 ਘਰਾਂ ਨੂੰ ਨੁਕਸਾਨ, 770 ਘਰਾਂ ਦਾ ਅੰਸ਼ਕ ਨੁਕਸਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
Advertisements
ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਏ.ਐਸ.ਨਗਰ ਵਿੱਚ 1400, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।
Advertisements
ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ।
Advertisements
ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 3, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਵਿੱਚ 2-2, ਐਸ.ਏ.ਐਸ. ਨਗਰ ਵਿੱਚ 8, ਫਰੀਦੀਕੋਟ ਅਤੇ ਜਲੰਧਰ ਵਿੱਚ 3-3, ਪਟਿਆਲਾ ਵਿੱਚ 10, ਸੰਗਰੂਰ ਵਿੱਚ 4, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਬਠਿੰਡਾ ਅਤੇ ਲੁਧਿਆਣਾ ਵਿੱਚ 1-1 ਵਿਅਕਤੀ ਸ਼ਾਮਲ ਹਨ। ਇਸੇ ਤਰ੍ਹਾਂ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ।
ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ।
ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।
ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਇਸ ਸਮੇਂ 425 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 194 ਮੈਡੀਕਲ ਕੈਂਪ ਲਗਾਏ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। —–
निष्पक्ष चुनाव सम्पन्न करवाने के लिए प्रशासन बधाई का पात्र – डा पंकज शिव by Adesh Parminder Singh
November 21, 2024 निष्पक्ष चुनाव सम्पन्न करवाने के लिए प्रशासन बधाई का पात्र – डा पंकज शिव चब्बेवाल/ ਹੁਸ਼ਿਆਰਪੁਰ (आदेश ) चब्बेवाल उपचुनाव के आम आदमी पार्टी प्रत्याशी डॉ. इशांक कुमार के प्रचार प्रभारी डॉ. पंकज शिव ने आज चुनाव संपन्न होने पर शांतिमई एवं निष्पक्ष चुनाव करवाने के लिए रिटर्निंग ऑफिसर राहुल चाबा का विशेष धन्यवाद् किया।…
“Strengthening Ties: Putin’s Anticipated Visit to India in 2025” by Adesh Parminder Singh
November 20, 2024 NEWS DELHI : Russian President Vladimir Putin may visit India next year as part of the annual diplomatic engagements between the two countries. While
Punjab State to Celebrate its Cultural Day on November 27: Sond by Adesh Parminder Singh
November 19, 2024 Information and Public Relations Department, Punjab Punjab Pavilion displaying state`s progress in different spheres, attracts the visitors during IITF- 2024 Chandigarh, November 19 (Canadian Doaba Times) :Aligned with the theme of ‘Viksit Bharat@2047’ the Punjab Pavilion reflects a blend of industrial growth, tradition, and modernity, showcasing the state’s rich culture and diverse strengths in industry,…
Recent_News_Punjab :: Your Vote Matters: Chabbewal Constituency Gears Up for Elections by Adesh Parminder Singh
November 19, 2024 Chabbewal Vidhan Sabha Bypoll 205 polling parties dispatched for polling stations Deputy Commissioner, SSP brief staff to perform poll duty with utmost dedication All arrangments put in place to ensure free, fair and peaceful conduct of bypoll-Komal Mittal Industrial establishments announce paid holiday for workers having votes in Chabbewal constituency Hoshiarpur, November 19 (Adesh Parminder)…
DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ by Adesh Parminder Singh
November 19, 2024 ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ ਹਰ ਪੱਖੋਂ ਪੁਖਤਾ ਇੰਤਜਾਮ ਕੀਤੇ: ਕੋਮਲ ਮਿੱਤਲ ਚੱਬੇਵਾਲ ਦੇ ਵੋਟਰਾਂ ਲਈ ਉਦਯੋਗਿਕ ਇਕਾਈਆਂ ਵੱਲੋਂ ਪੇਡ ਛੁੱਟੀ ਦਾ ਐਲਾਨ ਹੁਸ਼ਿਆਰਪੁਰ, 19 ਨਵੰਬਰ (ਆਦੇਸ਼ ): ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਬੁੱਧਵਾਰ…
25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼ by Adesh Parminder Singh
November 19, 2024 ਨਗਰ ਨਿਗਮ ਦੇ ਵਾਰਡ 6,7 ਅਤੇ 27 ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼ ਹੁਸ਼ਿਆਰਪੁਰ, 19 ਨਵੰਬਰ (ਆਦੇਸ਼ ) : ਨਗਰ ਨਿਗਮ ਦੇ ਵਾਰਡ ਨੰਬਰ 6,7 ਅਤੇ 27 ਦੀ ਜਲਦ ਕਰਵਾਈ ਜਾਣ ਵਾਲੀ ਚੋਣ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਵਾਰਡਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ ਕੀਤੀ…
चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद by Adesh Parminder Singh
November 19, 2024 होशियारपुर ( कैनेडियन दोआबा टाइम्स ) पूर्व कैबिनेट मंत्री व वरिष्ठ भाजपा नेता तीक्ष्ण सूद द्वारा जारी प्रेस नोट में पंजाब के कांग्रेसी पूर्व मुख्यमंत्री चरणजीत सिंह चन्नी द्वारा गिद्धड़वाहा उपचुनाव में कां
#LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER by Adesh Parminder Singh
November 19, 2024 Central Civil Services Cultural and Board are organizing the All India Services Football (Men) tournament from 9th to 16th December 2024 at Goa and Lawn Tennis (Men & Women) tournament
Speaker Sandhwan administers Oath to 1653 newly elected Panchs by Adesh Parminder Singh
November 19, 2024 Punjab Vidhan Sabha Speaker Kultar Singh Sandhwan has encouraged newly elected Panchayat Members to ensure overall development of villages in
#CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ by Adesh Parminder Singh
November 19, 2024 ਸੰਗਰੂਰ, 19 ਨਵੰਬਰ (ਕੈਨੇਡੀਅਨ ਦੋਆਬਾ ਟਾਇਮਸ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ
TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS by Adesh Parminder Singh
November 19, 2024 Sangrur, November 19 (CANADIAN DOABA TIMES) Punjab Chief Minister Bhagwant Singh Mann on Tuesday called upon the newly elected Panchs
@DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ by Adesh Parminder Singh
November 19, 2024 Amritsar (CANADIAN DOABA TIMES)
In a major breakthrough, Amritsar
IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ by Adesh Parminder Singh
November 19, 2024 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ CANADIAN DOABA TIMES
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this: Like Loading...
Advertisements
Advertisements
Advertisements
Advertisements
Advertisements