ਹੁਸ਼ਿਆਰਪੁਰ ਚ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ
ਕੁੱਝ ਘੰਟੇ ਪਹਿਲਾਂ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਯਾ ਹੈ।
Advertisements
ਜਾਣਕਾਰੀ ਅਨੁਸਾਰ, ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅਕਾਲੀ ਆਗੂ ‘ਤੇ ਹਮਲਾ ਕੀਤਾ। ਜ਼ਖ਼ਮੀ ਹਾਲਤ ‘ਚ ਉਹਨਾਂ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisements
ਜਿਕਰਯੋਗ ਹੈ ਕਿ ਉਹ ਦੋ ਵਾਰ ਪਿੰਡ ਦੇ ਸਰਪੰਚ ਰਹੇ ਅਤੇ ਇਸ ਵਕਤ ਉਹਨਾਂ ਦੀ ਪਤਨੀ ਪਿੰਡ ਦੇ ਸਰਪੰਚ ਹਨ । ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
Advertisements
ਉਧਰ ਦੂਜੇ ਪਾਸੇ ਜਾਣਕਾਰੀ ਅਨੁਸਾਰ ਐੱਸ ਐੱਸ ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨੇ ਤੁਰੰਤ ਪੁਲਿਸ ਟੀਮਾਂ ਦਾ ਗਠਨ ਕਰਕੇ ਮੁਲਜ਼ਮਾਂ ਨੂੰ ਫੜਣ ਲਈ ਛਾਪੇਮਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
News
- #HOSHIARPUR : ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ
- Panchayats election -2024 :: HOSHIARPUR : 2730 candidates in fray for Sarpanch and 6751 for panches in district villages
- LATEST : Kamaljeet Paul assumes charge as D.P.R.O. Hoshiarpur
- ਡਾ. ਰਵਜੋਤ ਸਿੰਘ ਸਮੇਤ ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
- ਦੁਖਦ ਖ਼ਬਰ : ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements